28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਨਸਪ ਪੰਜਾਬ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੂੰ ਪਿ੍ੰ. ਹਰਪਿੰਦਰਪਾਲ ਸਿੰਘ ਸੰਧੂ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2025
ਅਲੀਵਾਲ, 1 ਜੂਨ (ਸੁੱਚਾ ਸਿੰਘ ਬੁੱਲੋਵਾਲ)-ਪਨਸਪ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੂੰ ਮੈਰੀਗੋਲਡ ਸਕੂਲ ਅਲੀਵਾਲ ਦੇ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਵਲੋਂ ਸਾਥੀਆਂ ਸਮੇਤ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੰਧੂ ਨੇ ਕਿਹਾ ਕਿ ਸ: ਪ੍ਰਭਬੀਰ ਸਿੰਘ ਬਰਾੜ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ | ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਪੂਰੀ ਟੀਮ ਉਨ੍ਹਾਂ ਦੇ ਨਾਲ ਖੜੀ ਹੈ ਤੇ ਹਰ ਸੰਭਵ ਮਦਦ ਲਈ ਦਿਨ-ਰਾਤ ਤਿਆਰ ਹੈ | ਇਸ ਮੌਕੇ ਜਸਵੰਤ ਸਿੰਘ ਤਲਵੰਤੀ ਭਰਥ ਵੀ ਉਨ੍ਹਾਂ ਨਾਲ ਸੀ |
Ad Position 22
No active advertisement
ਪਿਛਲੀ ਖ਼ਬਰ ਵਿਨਫੋਰਡ ਵਰਲਡ ਸਕੂਲ ਬੁੱਲੋਵਾਲ, ਬਟਾਲਾ ਨੂੰ ਆਈ.ਸੀ.ਐੱਸ.ਸੀ. ਬੋਰਡ ਨੇ ਇਕ ਵਾਰ ਫਿਰ ਜ਼ੋਨਲ ਪੱਧਰੀ ਕਰਾਟੇ ਚੈਂਪੀਅਨਸ... ਅਗਲੀ ਖ਼ਬਰ ਦੂਲਾਨੰਗਲ ਦਾ 4 ਰੋਜ਼ਾ ਸਾਲਾਨਾ ਕੀਰਤਨ ਦਰਬਾਰ 3 ਤੋਂ
Ad Position 24