28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕੇ. ਕੇ. ਮਹਾਜਨ ਏ. ਵੀ. ਐੱਮ. ਸਕੂਲ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-06-2025
ਬਟਾਲਾ, 1 ਜੂਨ (ਸਤਿੰਦਰ ਸਿੰਘ)-ਕੇ.ਕੇ. ਮਹਾਜਨ ਏ.ਵੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ | ਪਿ੍ੰਸੀਪਲ ਜਗਤਪਾਲ ਮਹਾਜਨ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਸਨ, ਉਨ੍ਹਾਂ ਨੂੰ ਸ਼ਹੀਦਾਂ ਦਾ ਆਗੂ ਵੀ ਕਿਹਾ ਜਾਂਦਾ ਹੈ | ਉਨ੍ਹਾਂ ਨੇ ਕਈ ਭਾਸ਼ਾਵਾਂ ਵਿਚ ਧਰਮ ਦਾ ਗਿਆਨ ਪ੍ਰਾਪਤ ਕੀਤਾ | ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਅੰਮਿ੍ਤਸਰ ਵਿਚ ਗੁਰੂ ਰਾਮਦਾਸ ਜੀ ਦੁਆਰਾ ਸ਼ੁਰੂ ਕੀਤੇ ਅੰਮਿ੍ਤ ਸਰੋਵਰ ਦਾ ਕਾਰਜ ਸੰਪੂਰਨ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਮੁਖੀ ਸ਼੍ਰੀਮਤੀ ਰਿਤੂ ਮਹਾਜਨ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਟਰਾਂਸਪੋਰਟ ਦਫ਼ਤਰ ਵਿਚੋਂ ਆਰ. ਸੀ. ਅਤੇ ਲਾਇਸੈਂਸ ਨਾ ਮਿਲਣ ਕਰਕੇ ਲੋਕ ਲੰਮੇ ਸਮੇਂ ਤੋਂ ਹੋ ਰਹੇ ਖੱਜਲ ਖੁਆਰ ਅਗਲੀ ਖ਼ਬਰ ਯੁਵਕ ਸੇਵਾਵਾਂ ਕਲੱਬ ਬਸਰਾਏ ਵਲੋਂ ਧਾਰਮਿਕ ਸਮਾਗਮ ਕਰਵਾਇਆ
Ad Position 24