28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਏ. ਐੱਸ. ਆਈ. ਸਤਨਾਮ ਸਿੰਘ ਨੇ ਚੌਂਕੀ ਊਧਨਵਾਲ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 02-06-2025

ਊਧਨਵਾਲ, 1 ਜੂਨ (ਪਰਗਟ ਸਿੰਘ)-ਸਥਾਨਕ ਕਸਬੇ ਦੀ ਪੁਲਿਸ ਚੌਕੀ ਦਾ ਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਸੰਭਾਲਦਿਆਂ ਕਿਹਾ ਕਿ ਚੌਕੀ 'ਚ ਆਏ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਆਈ ਦਰਖ਼ਾਸਤ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇਗਾ | ਉਨ੍ਹਾਂ ਚੌਕੀ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ-ਪੰਚਾਂ ਅਤੇ ਮੁਹਤਬਰਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਪਿੰਡਾਂ 'ਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਬੁਲੇਟ ਦੇ ਪਟਾਕੇ ਮਾਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਅਤੇ ਕਿਹਾ ਕਿ ਬਿਨਾਂ ਨੰਬਰੀ ਵਹੀਕਲ ਨੂੰ ਛੱਡਿਆ ਨਹੀਂ ਜਾਵੇਗਾ | ਇਸ ਮੌਕੇ ਏ. ਐੱਸ. ਆਈ. ਗੁਰਮੇਲ ਸਿੰਘ, ਐੱਚ. ਸੀ. ਰਣਜੀਤ ਸਿੰਘ, ਏ. ਐੱਸ. ਆਈ. ਸੁਖਵੰਤ ਸਿੰਘ, ਸਿਪਾਹੀ ਸਰਬਜੋਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਬੀ. ਜੇ. ਪੀ. ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ' ਤਹਿਤ ਭਾਗੋਵਾਲ ਵਿਖੇ ਲੱਗਾ ਵਿਸ਼ਾਲ ਕੈਂਪ ਅਗਲੀ ਖ਼ਬਰ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਰਜਵੰਤ ਕੌਰ ਨੇ ਪੰਚਾਂ-ਸਰਪੰਚਾਂ ਨਾਲ ਕੀਤੀ ਮੁਲਾਕਾਤ
Ad Position 24