28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਫ਼ਤਹਿਗੜ੍ਹ ਚੂੜੀਆਂ, 1 ਜੂਨ (ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਦੇ ਐੱਸ. ਐੱਮ. ਓ. ਡਾਕਟਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸੀ. ਐੱਚ. ਸੀ. ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾਕਟਰ ਕਲਵਿੰਦਰ ਕੌਰ ਨੇ ਦੱਸਿਆ ਕਿ ਤੰਬਾਕੂ ਮੂੰਹ ਦੇ ਕੈਂਸਰ ਦਾ ਇਕ ਵੱਡਾ ਕਾਰਨ ਹੈ, ਜੋ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਲੈਂਦਾ ਹੈ | ਇਸ ਤੋਂ ਬਚਣ ਲਈ ਸਾਨੂੰ ਤੰਬਾਕੂ, ਗੁਟਖਾ, ਪਾਨ ਮਸਾਲਾ, ਸਿਗਰਟ ਬੀੜੀ ਅਤੇ ਹੁੱਕਾ ਵਰਗੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ | ਇਸ ਮੌਕੇ ਡਾ. ਸੁਖਪ੍ਰੀਤ ਸਿੰਘ, ਜੋਗਾ ਸਿੰਘ ਬੀ.ਈ.ਈ., ਰਾਜਵਿੰਦਰ ਕੌਰ ਸੀ.ਐੱਚ.ਓ., ਹਰਵਿੰਦਰ ਸਿੰਘ, ਜਗਮੀਤ ਸਿੰਘ, ਗੁਰਿੰਦਰਜੀਤ ਸਿੰਘ, ਦਲਜੀਤ ਸਿੰਘ ਸਿਹਤ ਇੰਸਪੈਕਟਰ, ਰਜਿੰਦਰ ਸਿੰਘ, ਰਛਪਾਲ ਸਿੰਘ, ਕਮਲਦੀਪ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ, ਰਾਜੀਵ ਕੁਮਾਰ, ਤਜਿੰਦਰ ਸਿੰਘ, ਹਰਜੀਤ ਸਿੰਘ ਹੈਲਥ ਵਰਕਰ ਅਤੇ ਬਹੁਤ ਸਾਰੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਕਾਰਾਂ ਦੀ ਟੱਕਰ 'ਚ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵੁੱਡ ਬਲਾਜ਼ਮ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਟਰ ਪਾਰਕ ਦੀ ਯਾਤਰਾ
Ad Position 24