29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਗਤ ਸਿੰਘ ਟੈਕਨੀਕਲ ਹੈਲਪਰ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

Ad Position 21
No active advertisement
ਅਜੀਤ ਡੈਸਕ 02-06-2025
ਪਠਾਨਕੋਟ, 1 ਜੂਨ (ਵਿਨੋਦ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਜ਼ਿਲ੍ਹਾ ਪਠਾਨਕੋਟ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਟੈਕਨੀਸ਼ੀਅਨ ਹੈਲਪਰ ਭਗਤ ਸਿੰਘ ਦੀ ਸੇਵਾ ਮੁਕਤੀ 'ਤੇ ਪਾਰਟੀ ਦਾ ਆਯੋਜਨ ਕੀਤਾ | ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਐਸ. ਡੀ. ਓ. ਰਮੇਸ਼ ਕੁਮਾਰ, ਜੂਨੀਅਰ ਇੰਜੀਨੀਅਰ ਦਿਨੇਸ਼ ਲੋਰੀਆ ਨੇ ਕਿਹਾ ਕਿ ਭਗਤ ਸਿੰਘ ਨੇ 31 ਸਾਲ ਬਿਨਾਂ ਕਿਸੇ ਦਾਗ਼ ਦੇ ਵਿਭਾਗ ਦੀ ਸੇਵਾ ਕੀਤੀ ਹੈ | ਇਸ ਮੌਕੇ ਐਸ.ਡੀ.ਓ. ਰਮੇਸ਼ ਕੁਮਾਰ, ਦਿਨੇਸ਼ ਲੋਰੀਆਂ ਜੂਨੀਅਰ ਇੰਜੀਨੀਅਰ, ਗਣੇਸ਼ ਸ਼ਰਮਾ ਜੂਨੀਅਰ ਇੰਜੀਨੀਅਰ, ਦਵਿੰਦਰ ਕੁਮਾਰ ਜੂਨੀਅਰ ਇੰਜੀਨੀਅਰ, ਰਜਿੰਦਰ ਕੁਮਾਰ ਪ੍ਰਧਾਨ, ਚੇਅਰਮੈਨ ਸਤੀਸ਼ ਸ਼ਰਮਾ, ਖ਼ਜ਼ਾਨਚੀ ਮੋਹਨ ਸਿੰਘ, ਕੁਲਦੀਪ ਰਾਜ, ਸੁਰੇਂਦਰ ਸੈਣੀ, ਵਿਜੇ ਕੁਮਾਰ, ਅਮਰਜੀਤ ਸਿੰਘ, ਸੁਰੇਸ਼ ਕੁਮਾਰ, ਰਾਹੁਲ, ਕੁਲਦੀਪ ਰਾਜ, ਤਾਰਾ ਸਿੰਘ, ਸੋਹਣ ਸਿੰਘ, ਦਿਲਬਾਗ ਸਿੰਘ, ਗੋਪੀ, ਵਿਨੈ, ਵੀਰ ਸਿੰਘ, ਸੁੱਚਾ ਸਿੰਘ, ਅਸ਼ਵਨੀ ਸੈਣੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਈ ਗਈ ਮੌਕ ਡਰਿੱਲ •ਵੱਖ-ਵੱਖ ਵਿਭਾਗਾਂ ਵਲੋਂ ਜੰਗ ਨਾਲ ਨਜਿੱਠਣ ਦਾ ਕੀਤਾ ਅਭਿਆ... ਅਗਲੀ ਖ਼ਬਰ ਮੈਥ ਲੈਕਚਰਾਰ ਸਤਨਾਮ ਸਿੰਘ ਛੀਨਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ
Ad Position 24