29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-06-2025
ਧਾਰਕਲਾਂ, 1 ਜੂਨ (ਨਰੇਸ਼ ਪਠਾਨੀਆ)-ਪਠਾਨਕੋਟ-ਚੰਬਾ ਰਾਸ਼ਟਰੀ ਰਾਜ ਮਾਰਗ 154-ਏ 'ਤੇ ਸਥਿਤ ਪਿੰਡ ਬੁੰਗਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਸਲਾਨਾ ਵਿਸ਼ਾਲ ਲੰਗਰ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਜਿਸ ਵਿਚ ਸਥਾਨਿਕ ਪਿੰਡ ਵਾਸੀਆਂ ਡਾ: ਜਰਨੈਲ ਸਿੰਘ, ਬਲਬੀਰ ਸਿੰਘ, ਬੂਧਿਆਂ ਸਿੰਘ, ਚਮਨ ਸਿੰਘ, ਭੁਪਿੰਦਰ ਸਿੰਘ, ਨਵਜੋਤ ਸਿੰਘ, ਗੁਰਵਿੰਦਰ ਸਿੰਘ, ਰਾਜਵੀਰ ਸਿੰਘ, ਹਰਸ਼ਦੀਪ ਸਿੰਘ, ਕੰਵਲ ਰੰਧਾਵਾ, ਪਵਨ ਸ਼ਰਮਾ, ਨਵਜੋਤ ਸਿੰਘ, ਪਵਨ ਸ਼ਰਮਾ, ਸਾਬਕਾ ਸਰਪੰਚ ਲਾਲ ਸਿੰਘ, ਮਾਸਟਰ ਤਰਸੇਮ, ਕਰੂਨੀਤ ਰੰਧਾਵਾ ਦੇ ਸਹਿਯੋਗ ਨਾਲ ਹਰ ਸਾਲ ਦੀ ਭਾਂਤੀ ਹਜ਼ਾਰਾਂ ਰਾਹਗੀਰਾਂ ਨੰੂ ਛਬੀਲ ਅਤੇ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਰਾਵੀ ਜੱਟ ਸਭਾ (ਰਜਿ) ਨੇ ਕੀਤਾ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੰਘਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24