08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ 11ਵਾਂ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਤੋਂ <br/>

Ad Position 21
No active advertisement
ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਬਾਬਾ ਤਰਨਜੀਤ ਸਿੰਘ ਖਾਲਸਾ ਤੇ ਹੋਰ | ਅਜੀਤ ਤਸਵੀਰ <br/> 03-06-2025
ਬਟਾਲਾ, 2 ਜੂਨ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਦੇ ਖੇਡ ਮੈਦਾਨ ਵਿਚ 11ਵਾਂ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੀ ਅਗਵਾਈ ਹੇਠ 3 ਜੂਨ ਤੋਂ 6 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਬਾਬਾ ਅਮਰੀਕ ਸਿੰਘ ਅਤੇ ਬਾਬਾ ਤਰਨਜੀਤ ਸਿੰਘ ਖਾਲਸਾ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਸ 4 ਰੋਜ਼ਾ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਨਾਮਵਰ ਟੀਮਾਂ ਭਾਗ ਲੈਣਗੀਆਂ ਤੇ ਜੇਤੂ ਟੀਮਾਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਕੋਚ ਜਸਵੰਤ ਸਿੰਘ ਪਰਮਾਰ, ਸੂਬੇਦਾਰ ਹਰਜੀਤ ਸਿੰਘ ਹਾਕੀ ਕੋਚ, ਦਵਿੰਦਰ ਸਿੰਘ, ਚਰਨਜੀਤ ਸਿੰਘ ਕੋਚ, ਜਤਿੰਦਰ ਸਿੰਘ ਕੋਚ, ਗੁਰਬਚਨ ਸਿੰਘ ਪਵਾਰ ਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ 3 ਵਿਅਕਤੀ ਕੀਤੇ ਕਾਬੂ <br/> ਅਗਲੀ ਖ਼ਬਰ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ <br/> ਗੁਰਦੁਆਰਾ ਤਪ ਅਸਥਾਨ ਨਿੱਕ...
Ad Position 24