10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਮਰ ਕੈਂਪ ਦੌਰਾਨ ਸਰਕਾਰੀ ਮਿਡਲ ਸਕੂਲ ਮਾਜਰਾ ਵਿਖੇ ਲਗਾਏ ਬੂਟੇ <br/>

Ad Position 21
No active advertisement
ਅਜੀਤ ਡੈਸਕ 03-06-2025
ਤਾਰਾਗੜ੍ਹ, 2 ਜੂਨ (ਸੋਹਨ ਲਾਲ)-ਸਰਕਾਰੀ ਮਿਡਲ ਸਕੂਲ ਮਾਜਰਾ ਵਿਖੇ ਸਮਰ ਕੈਂਪ ਦੌਰਾਨ ਐਸ. ਸੀ. ਕਮੇਟੀ ਦੀ ਚੇਅਰਪਰਸਨ ਸੁਸ਼ਮਾ ਦੇਵੀ ਦੀ ਮੌਜੂਦਗੀ ਵਿਚ ਸਕੂਲ ਦੇ ਵਾਤਾਵਰਨ ਨੰੂ ਹਰਿਆ ਭਰਿਆ ਤੇ ਸੁੰਦਰ ਬਣਾਉਣ ਲਈ ਬੂਟੇ ਲਗਾਏ ਗਏ | ਜਿਸ ਵਿਚ ਬੱਚਿਆਂ ਨੰੂ ਤੇਲਗੂ ਭਾਸ਼ਾ ਵਿਚ ਗਿਣਤੀ, ਚਾਰਟ, ਫਲਾਂ, ਰਿਸ਼ਤੇਦਾਰਾਂ ਦੇ ਨਾਂਅ ਅਤੇ ਲੋਕ ਨਾਚ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਇਨ੍ਹਾਂ ਨੰੂ ਸਿੱਖਣ ਵਿਚ ਬਹੁਤ ਉਤਸ਼ਾਹ ਦਿਖਾਇਆ | ਸਰਕਾਰ ਦਾ ਬਹੁਤ ਚੰਗਾ ਉਪਰਾਲਾ ਹੈ ਕਿ ਦੂਸਰੇ ਰਾਜ ਦੀਆਂ ਭਾਸ਼ਾਵਾਂ ਬਾਰੇ ਜਾਣਨ ਦਾ ਮੌਕਾ ਮਿਲਦਾ ਹੈ ਅਤੇ ਭਾਈਚਾਰਕ ਸਾਂਝ ਵੱਧਦੀ ਹੈ | ਇਸ ਮੌਕੇ ਸਕੂਲ ਸਟਾਫ਼ ਸੁਰਿੰਦਰ ਪਾਲ, ਅੰਜੂ ਬਾਲਾ, ਰਣਜੀਤ ਕੌਰ ਤੇ ਸੁਰੇਖਾ ਦੇਵੀ ਨੇ ਭਰਪੂਰ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਮਾਨ ਭੇਟ <br/> ਅਗਲੀ ਖ਼ਬਰ ਪੱਤਰਕਾਰ ਅਤੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ
Ad Position 24