10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲਗਾਇਆ ਪ੍ਰਦੂਸ਼ਣ ਜਾਂਚ ਕੈਂਪ <br/>

Ad Position 21
No active advertisement
ਅਜੀਤ ਡੈਸਕ 03-06-2025
ਪਠਾਨਕੋਟ, 2 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸੁੱਚਾ ਸਿੰਘ ਐਂਡ ਸੰਨਜ਼, ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਚੌਕ ਵਿਖੇ ਵਾਹਨਾਂ ਲਈ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸੁਸਾਇਟੀ ਨੇ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਕੀਤੀ ਅਤੇ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਬਾਰੇ ਵਾਹਨ ਚਾਲਕਾਂ ਨੂੰ ਜਾਗਰੂਕ ਵੀ ਕੀਤਾ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਨਾਲ ਹੀ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਇਸ ਮੌਕੇ ਆਪਣੇ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਕਰਵਾਉਣ ਵਾਲੇ ਡਰਾਈਵਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ | ਇਸ ਮੌਕੇ ਜਸਵਿੰਦਰ ਸਿੰਘ, ਰਿੰਪੀ ਖੁੱਲਰ ਅਤੇ ਰਾਸ਼ੀ ਖੋਸਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਭਾਸ਼ਾ ਸਮਰ ਕੈਂਪ ਦਾ ਸਮਾਪਨ <br/> ਅਗਲੀ ਖ਼ਬਰ ਡਿਪਟੀ ਡਾਇਰੈਕਟਰ ਮੁਕੇਸ਼ ਮਿੱਤਰ ਵਲੋਂ ਪਸ਼ੂ ਹਸਪਤਾਲਾਂ ਦੀ ਕੀਤੀ ਗਈ ਚੈਕਿੰਗ <br/>
Ad Position 24