10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ਾਹਪੁਰ ਕੰਢੀ ਡੈਮ ਔਸਤੀਆ ਦੀ ਭੁੱਖ ਹੜਤਾਲ 62ਵੇਂ ਦਿਨ 'ਚ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 03-06-2025
ਸ਼ਾਹਪੁਰ ਕੰਢੀ, 2 ਜੂਨ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ 62ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਉਪਰ ਬੈਠਣ ਵਾਲਿਆਂ ਵਿਚ ਮੇਹਰ ਸਿੰਘ ਪੁੱਤਰ ਕਰਨੈਲ ਸਿੰਘ, ਕੇਸ਼ਵ ਸਿੰਘ ਪੁੱਤਰ ਕਰਨੈਲ ਸਿੰਘ, ਪ੍ਰੇਮ ਸਿੰਘ ਪੁੱਤਰ ਦੇਸ ਰਾਜ, ਅਕਸ਼ੇ ਕੁਮਾਰ ਪੁੱਤਰ ਬਸੰਤ ਸਿੰਘ ਅਤੇ ਸਤੀਸ਼ ਕੁਮਾਰ ਪੁੱਤਰ ਜੰਗ ਬਹਾਦਰ ਸ਼ਾਮਿਲ ਸਨ | ਭੁੱਖ ਹੜਤਾਲੀ ਡੈਮ ਔਸਤੀਆਂ ਨੇ ਪੰਜਾਬ ਸਰਕਾਰ ਤੇ ਡੈਮ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਆਰ.ਐਂਡ.ਆਰ. ਪਾਲਸੀ ਤਹਿਤ ਰੁਜ਼ਗਾਰ ਦੇਣ ਦੀ ਮੰਗ ਕੀਤੀ | ਇਸ ਮੌਕੇ ਜਸਵੰਤ ਸਿੰਘ ਸੰਧੂ, ਪ੍ਰੇਮ ਸਿੰਘ, ਸੰਜੇ ਅਨੋਤਰਾ, ਮਹਿੰਦਰ ਸਿੰਘ ਕਾਹਲੋਂ, ਸੰਨੀ, ਮੋਹਿਤ ਕੁਮਾਰ, ਉਮੇਸ਼ ਕੁਮਾਰ, ਸੂਰੀਆ ਪ੍ਰਤਾਪ ਸਿੰਘ, ਜਨਕ ਰਾਜ, ਜਤਿੰਦਰ ਸਿੰਘ, ਗਣੇਸ਼ ਚੰਦਰ, ਨਰੇਸ਼ ਕੁਮਾਰ, ਕੁਲਦੀਪ ਕੁਮਾਰ, ਪੂਨਮ ਬਾਲਾ, ਨੀਨਾ ਦੇਵੀ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਮਹਾਸ਼ਾ ਮਹਾਂਸਭਾ ਨੇ ਕੈਪਟਨ ਧਰਮਪਾਲ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਰਹੱਦੀ ਪਿੰਡ ਪਲਾਹ ਵਿਖੇ ਸੜਕ ਕਿਨਾਰੇ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼ <br/>
Ad Position 24