19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ <br/>

Ad Position 21
No active advertisement
ਅਜੀਤ ਡੈਸਕ 04-06-2025
ਪਠਾਨਕੋਟ, 3 ਜੂਨ (ਵਿਨੋਦ)-ਐੱਸ. ਐੱਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਅਨੁਸਾਰ ਭਗੌੜਿਆਂ ਨੂੰ ਫੜਨ ਲਈ ਛੇੜੀ ਗਈ ਮੁਹਿੰਮ ਤਹਿਤ ਪੀ. ਓ. ਸਟਾਫ਼ ਪਠਾਨਕੋਟ ਵਲੋਂ ਇਕ ਭਗੌੜੇ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ਼ ਪਠਾਨਕੋਟ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੁਕੱਦਮਾ ਨੰਬਰ 168 ਮਿਤੀ 3.8 2020 ਨੂੰ ਸੰਦੀਪ ਕੁਮਾਰ ਪੁੱਤਰ ਮਦਨ ਲਾਲ ਵਾਸੀ ਪਿੰਡ ਵਾਰਡ ਨੰਬਰ-5 ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ 224 ਆਈ.ਪੀ.ਸੀ. 46 ਪਿ੍ਜਨਲ ਐਕਟ 1894 ਦੇ ਤਹਿਤ ਮਾਮਲਾ ਦਰਜ ਹੋਇਆ ਸੀ | ਉਕਤ ਦੋਸ਼ੀ ਨੂੰ ਮਾਨਯੋਗ ਪਠਾਨਕੋਟ ਅਦਾਲਤ ਵਲੋਂ ਭਗੌੜਾ ਐਲਾਨਿਆ ਗਿਆ ਸੀ ਜਿਸ ਨੂੰ ਪੀ. ਓ. ਸਟਾਫ਼ ਦੀ ਟੀਮ ਵਲੋਂ ਫੜ ਲਿਆ ਗਿਆ ਹੈ | ਇਸ ਮੌਕੇ ਏ. ਐੱਸ. ਆਈ. ਬਲਕਾਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 2 ਗਿ੍ਫ਼ਤਾਰ <br/> ਅਗਲੀ ਖ਼ਬਰ ਸਮਾਣਾ ਰੈਲੀ ਦਾ ਸੀ. ਐਨ. ਐਫ. ਪਠਾਨਕੋਟ ਵਲੋਂ ਸਮਰਥਨ <br/>
Ad Position 24