24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਲਬੀਰ ਸਿੰਘ ਪੰਨੂੰ ਨੇ ਪਿੰਡਾਂ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਮਾਨਸੈਂਡਵਾਲ, ਮੁਰੀਦਕੇ, ਰਸੂਲਪੁਰ ਟੱਪਰੀਆਂ ਆਦਿ ਵਿਚ ਮੀਟਿੰਗਾਂ ਕੀਤੀਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਚੁਕਾਈ ਗਈ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਯੁੱਧ ਛੇੜਿਆ ਗਿਆ ਹੈ, ਜਿਸ ਵਿਚ ਲੋਕਾਂ ਦੇ ਸਾਥ ਨਾਲ ਇਸ ਯੁੱਧ ਨੂੰ ਸਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਗਿਆ ਹੈ | ਇਸ ਮੌਕੇ ਅਵਤਾਰ ਸਿੰਘ, ਤਰਲੋਕ ਸਿੰਘ, ਗੁਰਪ੍ਰਗਟ ਸਿੰਘ, ਸਰਪੰਚ ਬਲਜਿੰਦਰ ਸਿੰਘ, ਕਵਲਜੀਤ ਸਿੰਘ, ਬਖਸ਼ੀਸ਼ ਸਿੰਘ, ਜਸਪਾਲ ਸਿੰਘ, ਬਲਾਕ ਪ੍ਰਧਾਨ ਜਸਬੀਰ ਸਿੰਘ ਭਲੋਵਾਲੀ, ਰਾਮ ਸਿੰਘ, ਸਰਪੰਚ ਅੰਮਿ੍ਤਪਾਲ ਕੌਰ, ਮਨ ਪਵਿੱਤਰਪਾਲ ਸਿੰਘ, ਸਾਬ ਸਿੰਘ, ਮੋਹਣ ਸਿੰਘ, ਮਲਕੀਤ ਸਿੰਘ ਆੜ੍ਹਤੀਆ, ਜਗੀਰ ਸਿੰਘ, ਸਾਹਿਬ ਸਿੰਘ, ਚੰਨਣ ਸਿੰਘ, ਨੰਬਰਦਾਰ ਮਲਕੀਤ ਸਿੰਘ, ਸਰਪੰਚ ਜਸਵੰਤ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਠੱਠਾ, ਰਣਜੀਤ ਸਿੰਘ ਠੱਠਾ, ਗੁਰਦੀਪ ਸਿੰਘ ਠੱਠਾ, ਪਲਵਿੰਦਰ ਸਿੰਘ ਠੱਠਾ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਪ੍ਰਤਾਪ ਸਿੰਘ, ਗੁਰਦੇਵ ਅÏਜਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਆਜ਼ਮਪੁਰ ਤੇ ਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 110 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਆਰੰਭ
Ad Position 24