24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲਕਸ਼ਮੀ ਦੇਵੀ ਸਾਹਨੀ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਚੈਂਪੀਅਨਸ਼ਿਪ 'ਚ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਕਪੂਰਥਲਾ ਵਿਚ ਕਰਵਾਈਆਂ ਗਈਆਂ 27ਵੀਆਂ ਪੰਜਾਬ ਸਟੇਟ ਜੂਨੀਅਰ ਵੂਸ਼ੋ ਚੈਂਪੀਅਨਸ਼ਿਪ-2025 'ਚ ਲਕਸ਼ਮੀ ਦੇਵੀ ਸਾਹਨੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | 10ਵੀਂ ਜਮਾਤ ਦੇ ਪ੍ਰਭਨੂਰ ਸਿੰਘ ਨੇ ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ | ਸਕੂਲ ਦੇ ਪਿ੍ੰਸੀਪਲ ਅੰਬਿਕਾ ਖੰਨਾ ਨੇ ਬੱਚੇ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਇਸ ਸਮੇਂ ਸਕੂਲ ਦੇ ਕੋਚ ਸ: ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ. ਸੀ. ਸੈਕੰ. ਸਮਾਰਟ ਸਕੂਲ ਧੁੱਪਸੜੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਦੌਰਾਨ 84 ਪ੍ਰਾਣੀ ਗੁਰੂ ਵਾਲੇ ਬਣੇ <br/>
Ad Position 24