28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਵੇਕ ਪੁਰੀ ਡਿਪਟੀ ਜ਼ਿਲ੍ਹਾ ਅਟਾਰਨੀ ਤੋਂ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਪਠਾਨਕੋਟ ਵਜੋਂ ਹੋਏ ਪਦਉੱਨਤ

Ad Position 21
No active advertisement
ਅਜੀਤ ਡੈਸਕ 30-08-2025
ਪਠਾਨਕੋਟ, 29 ਅਗਸਤ (ਸੰਧੂ)-ਪਠਾਨਕੋਟ ਅਦਾਲਤ ਵਿਚ ਤਾਇਨਾਤ ਡਿਪਟੀ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਵਿਵੇਕ ਪੁਰੀ ਨੂੰ ਪੰਜਾਬ ਸਰਕਾਰ ਦੇ ਕਾਨੂੰਨੀ ਵਿਭਾਗ ਦੁਆਰਾ ਤਰੱਕੀ ਦੇ ਕੇ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ | ਵਿਵੇਕ ਪੁਰੀ ਲੰਬੇ ਸਮੇਂ ਤੋਂ ਪਠਾਨਕੋਟ ਵਿਚ ਸੇਵਾ ਨਿਭਾਅ ਰਹੇ ਹਨ | ਇਸ ਸੇਵਾ ਦੌਰਾਨ ਉਨ੍ਹਾਂ ਦੀ ਇਮਾਨਦਾਰੀ ਅਤੇ ਕੰਮ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ | ਜ਼ਿਲ੍ਹਾ ਅਟਾਰਨੀ ਵਜੋਂ ਤਾਇਨਾਤ ਹੋਣ ਤੋਂ ਬਾਅਦ ਵਿਵੇਕ ਪੁਰੀ ਨੇ ਕਿਹਾ ਕਿ ਉਹ ਸਰਕਾਰ ਵਲੋਂ ਉਨ੍ਹਾਂ ਨੂੰ ਤਰੱਕੀ ਦੇ ਕੇ ਦਿੱਤੇ ਗਏ ਸਨਮਾਨ ਲਈ ਦਿਲੋਂ ਧੰਨਵਾਦੀ ਹਨ ਅਤੇ ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਂਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ 1 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮਨਾਇਆ ਜਾਵੇਗਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ...
Ad Position 24