20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਦੀ ਮਾਰ ਹੇਠਾਂ ਆਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਸਰਕਾਰ ਮੁਆਵਜ਼ਾ ਦੇਵੇ-ਰਮਨਦੀਪ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 31-08-2025
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਹੜ੍ਹ ਦੀ ਮਾਰ ਹੇਠਾਂ ਆਈਆਂ ਕਿਸਾਨਾਂ ਦੀਆਂ ਫਸਲਾਂ ਦਾ ਪੰਜਾਬ ਸਰਕਾਰ ਮੁਆਵਜ਼ਾ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਹੜ੍ਹ ਆਉਣ 'ਤੇ ਪ੍ਰਸ਼ਾਸਨ ਅਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਲੋਕਾਂ ਦੀ ਸਥਿਤੀ ਬਹੁਤ ਚਿੰਤਾਜਨਕ ਬਣੀ ਹੋਈ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਸਲਾਂ ਦੀ ਗਿਰਦਾਵਰੀ ਕਰਾ ਕੇ ਘੱਟੋ ਘੱਟ 1ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਅੱਜ 31 ਅਗਸਤ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਇਸ ਮੌਕੇ ਸਰਵਣ ਸਿੰਘ ਤੱਤਲਾ ਸਰਕਲ ਪ੍ਰਧਾਨ, ਤਰਲੋਚਨ ਸਿੰਘ ਸਤਕੋਹਾ ਸਰਕਲ ਪ੍ਰਧਾਨ, ਕੁਲਦੀਪ ਸਿੰਘ, ਬਿਕਰਮ ਸਿੰਘ ਸਾਬਕਾ ਸਰਪੰਚ ਨਵਾਂ ਪਿੰਡ, ਪਾਲ ਸਿੰਘ ਕਲੇਰ ਖੁਰਦ, ਮਨਜੀਤ ਸਿੰਘ ਸਾਬਕਾ ਸਰਪੰਚ ਸੁਚੇਤਗੜ੍ਹ, ਸਕੱਤਰ ਸਿੰਘ ਸੀਨੀਅਰ ਆਗੂ, ਸੁਖਦੇਵ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਸਾਬਕਾ ਸਰਪੰਚ, ਪ੍ਰੇਮ ਸਿੰਘ ਸਰਪੰਚ ਡੁਡੀਪੁਰ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਸਰਪੰਚ, ਤਰਸੇਮ ਸਿੰਘ ਸਾਬਕਾ ਸਰਪੰਚ ਚੌਧਰਪੁਰ, ਡਾਕਟਰ ਗੁਰਬਚਨ ਸਿੰਘ ਬਿਧੀਪੁਰ, ਗਗਨਦੀਪ ਸਿੰਘ ਯੂਥ ਆਗੂ, ਸਿੰਦਰ ਜੋਹਲ ਯੂਥ ਆਗੂ, ਵਾਰਸ ਮਸੀਹ ਨੰਬਰਦਾਰ, ਚਰਨਜੀਤ ਸਿੰਘ ਨੰਬਰਦਾਰ, ਜਗਜੀਤ ਸਿੰਘ ਜੱਗੀ ਸਤਕੋਹਾ, ਬਾਪੂ ਮਨਜੀਤ ਸਿੰਘ ਸਤਕੋਹਾ, ਸੰਤੋਖ ਸਿੰਘ ਸਾਬਕਾ ਸਰਪੰਚ, ਗੁਰਜਿੰਦਰ ਸਿੰਘ ਜੌਹਲ, ਦਲਜੀਤ ਸਿੰਘ ਕਲੇਰ ਕਲਾਂ, ਜਸਵੰਤ ਸਿੰਘ ਖਾਨ ਪਿਆਰਾ, ਰਣਜੋਧ ਸਿੰਘ ਕਲੇਰ ਕਲਾਂ, ਬਾਪੂ ਦਰਸ਼ਨ ਸਿੰਘ ਕਲੇਰ ਖੁਰਦ, ਜੋਧ ਸਿੰਘ ਕਲੇਰ, ਉਂਕਾਰ ਸਿੰਘ ਯੂਥ ਆਗੂ, ਸੂਬੇਦਾਰ ਕੇਵਲ ਸਿੰਘ, ਦਲਜੀਤ ਸਿੰਘ ਕਲੇਰ ਕਲਾਂ, ਜਸਵੰਤ ਸਿੰਘ ਖਾਨ ਪਿਆਰਾ, ਦਲਬੀਰ ਸਿੰਘ ਸਾਬਕਾ ਚੇਅਰਮੈਨ, ਤਰਸੇਮ ਸਿੰਘ ਵਜੀਦ ਚੱਕ, ਬਲਜੀਤ ਸਿੰਘ ਬਹਿਬਲ ਚੱਕ ਪ੍ਰਧਾਨ ਕਿਸਾਨ ਵਿੰਗ, ਬਾਬਾ ਹਰਜਿੰਦਰ ਸਿੰਘ ਉੱਪਲ, ਜੰਗ ਸਿੰਘ ਅਰਜਨਪੁਰ, ਰਣਜੀਤ ਸਿੰਘ ਸਾਬਕਾ ਸਰਪੰਚ, ਜਥੇਦਾਰ ਮੇਹਰ ਸਿੰਘ, ਹਰਪਾਲ ਸਿੰਘ ਵਿਰਕ, ਨੰਬਰਦਾਰ ਗਿਆਨ ਚੰਦ, ਰਣਧੀਰ ਸਿੰਘ ਚੌਧਰਪੁਰ, ਬਲਕਾਰ ਸਿੰਘ ਜੌਹਲ, ਪਿ੍ੰਸੀਪਲ ਪੂਰਨ ਸਾਧ, ਸੰਦੀਪ ਸਿੰਘ ਰਜਾਦਾ, ਜਸਵੰਤ ਸਿੰਘ ਸਾਬਕਾ ਸਰਪੰਚ ਤਲਵੰਡੀ ਝੁੰਗਲਾਂ, ਰਸਬੀਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਨਵਾਂ ਪਿੰਡ ਤਾਰਾਗੜ੍ਹ, ਅਮਰਬੀਰ ਸਿੰਘ ਯੂਥ ਆਗੂ,

Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਵਿਚਲੇ ਪਾਣੀ ਦੇ ਪੱਧਰ 'ਚ ਹੋਇਆ ਵਾਧਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪੀ ਨਗਰ ਕੀਰਤਨ ਦਾ ਰੰਗੜ ਨੰਗਲ ਵਿਖੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ <br/>
Ad Position 24