19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਿਸ਼ਕਾਮ ਸੇਵਾ ਗਰੁੱਪ ਅਤੇ ਨਿਊ ਬਾਵਾ ਲਾਲ ਹਸਪਤਾਲ ਵਲੋਂ ਹੜ੍ਹ ਪੀੜਤਾਂ ਲਈ ਮੈਡੀਕਲ, ਰਾਸ਼ਨ ਤੇ ਹੋਰ ਸਹੂਲਤਾਂ ਸ਼ੁਰੂ

Ad Position 21
No active advertisement
ਅਜੀਤ ਡੈਸਕ 31-08-2025
ਧਿਆਨਪੁਰ, 30 ਅਗਸਤ (ਕੁਲਦੀਪ ਸਿੰਘ ਸੋਨੂੰ)-ਹੜ੍ਹਾਂ ਦੀ ਬਹੁਤ ਵੱਡੀ ਮੁਸੀਬਤ ਵਿਚ ਹੜ੍ਹ ਵਿਚ ਫਸੇ ਲੋਾਂ ਦੀ ਮਦਦ ਕਰਨ ਲੲਾ ਨਿਸ਼ਕਾਮ ਸੇਵਾ ਗਰੁੱਪ ਅਤੇ ਨਿਊ ਬਾਵਾ ਲਾਲ ਹਸਪਤਾਲ ਮੈਡਮ ਸਿਮਰਨ ਦੀ ਰਹਿਨੁਮਾਈ ਹੇਠ ਮੈਡੀਕਲ, ਰਾਸ਼ਨ ਅਤੇ ਹੋਰ ਜਰੂਰੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਵਿਸ਼ੇਸ਼ ਟੀਮ ਤਿਆਰ ਕੀਤੀ ਗਈ, ਜੋ ਹੜ੍ਹ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀ ਹਰ ਮਦਦ ਕਰ ਰਹੀ ਹੈ | ਡਾਕਟਰ ਸਿਮਰਨ ਨੇ ਕਿਹਾ ਕਿ ਕਿਸੇ ਵੀ ਹੜ੍ਹ ਪੀੜਤ ਨੂੰ ਕਿਸੇ ਵੀ ਚੀਜ਼ ਦੀ ਜਰੂਰਤ ਹੈ ਤਾਂ ਉਹ ਨਿਸ਼ਕਾਮ ਸੇਵਾ ਗਰੁੱਪ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੇਣ ਦਾ ਵਾਅਦੇ ਨਿਭਾਉਣ-ਜਸਵਿੰਦਰ ਸਿੰਘ ਅਗਲੀ ਖ਼ਬਰ ਹੜ੍ਹ ਦੇ ਪਾਣੀ ਦੀ ਲਪੇਟ 'ਚ ਆਏ ਲੋਕਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਾਏ ਲੰਗਰ
Ad Position 24