13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਗਰ ਕੀਰਤਨ ਦੌਰਾਨ ਡਾ. ਕੇ.ਜੇ. ਸਿੰਘ ਵਲੋਂ ਪੰਜ ਪਿਆਰਿਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 01-09-2025
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਜਗਤ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਭਰਵਾਂ ਸਵਾਗਤ ਸਮੁੱਚੀ ਆਈ.ਐੱਮ.ਏ. ਬਟਾਲਾ ਦੇ ਡਾਕਟਰਾਂ, ਹੋਰ ਸਮਾਜਿਕ, ਧਾਰਮਿਕ, ਰਾਜਨੀਤਿਕ ਸੰਗਠਨਾਂ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਗਿਆ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਡਾ. ਕੇ.ਜੇ. ਸਿੰਘ ਪ੍ਰਧਾਨ ਆਈ.ਐੱਮ.ਏ. ਅਤੇ ਸਾਬਕਾ ਅਬਜਰਵਰ ਤੇ ਸੀਨੀਅਰ 'ਆਪ' ਆਗੂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਸਾਹਿਬ ਜੀ ਦੇ ਦਿੱਤੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਨੂੰ ਆਪਣੇ ਜੀਵਨ 'ਚ ਧਾਰਨ ਕਰਨਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਸਿਰਜਣਾ ਵਿਚ ਅਸੀਂ ਆਪਣਾ ਬਣਦਾ ਯੋਗਦਾਨ ਪਾ ਸਕੀਏ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਅਲੌਕਿਕ ਆਤਿਸ਼ਬਾਜ਼ੀ ਨਾਲ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ
Ad Position 24