20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

Ad Position 21
No active advertisement
ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ | ਤਸਵੀਰ : ਜਤਿੰਦਰ ਕੱਦ <br/> 03-09-2025
ਬਟਾਲਾ, 2 ਸਤੰਬਰ (ਬੁੱਟਰ)-ਸੜਕ ਹਾਦਸੇ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਸਥਾਨਕ ਲੋਕਾਂ ਨੇ ਦੱਸਿਆ ਕਿ ਅਨਮੋਲ ਪੁੱਤਰ ਦਵਿੰਦਰ ਸਿੰਘ ਵਾਸੀ ਗੋਖੂਵਾਲ ਮੋਟਰਸਾਈਕਲ 'ਤੇ ਕਿਲ੍ਹਾ ਲਾਲ ਸਿੰਘ ਤੋਂ ਧਰਮਕੋਟ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਤੇਜ਼ ਮੀਂਹ ਕਾਰਨ ਉਕਤ ਨੌਜਵਾਨ ਦਾ ਮੋਟਰਸਾਈਕਲ ਸੜਕ 'ਤੇ ਤਿਲਕ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਸਹਾਰਾ ਕਲੱਬ ਦੀ ਗੱਡੀ ਨੇ ਜ਼ਖ਼ਮੀ ਨੌਜਵਾਨ ਨੂੰ ਬਟਾਲਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਸਬਜ਼ੀਆਂ ਦੇ ਰੇਟ ਹੋਏ ਦੁਗਣੇ <br/> ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਚੱਟਾਨ ਵਾਂਗ ਖੜ੍ਹੇ-ਰਾਜਨ ਕੋਟਲਾ ਚਾਹਲ
Ad Position 24