22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪੀ.ਸੀ.ਐਸ. ਅਧਿਕਾਰੀ ਦੀ ਸ਼ਲਾਘਾ <br/>

Ad Position 21
No active advertisement
ਹੜ੍ਹ ਪੀੜਤਾਂ ਨੰੂ ਰਾਹਤ ਸਮੱਗਰੀ ਵੰਡਦੇ ਹੋਏ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ | ਅਜੀਤ ਤਸਵੀਰ <br/> 03-09-2025
ਗੁਰਦਾਸਪੁਰ, 2 ਸਤੰਬਰ (ਅਸ਼ੋਕ ਸ਼ਰਮਾ)-ਪੀ.ਸੀ.ਐਸ ਅਧਿਕਾਰੀ ਰੁਪਿੰਦਰਪਾਲ ਸਿੰਘ ਜੋ ਇਸ ਸਮੇਂ ਗੁਰਦਾਸਪੁਰ ਵਿਖੇ ਸਹਾਇਕ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਉਹ ਹਾਕੀ ਟੀਮ ਦੇ ਖਿਡਾਰੀ ਵਜੋਂ ਉਲੰਪਿਕ ਖੇਡਾਂ 'ਚ ਚੰਗੀ ਕਾਰਗੁਜ਼ਾਰੀ ਦਿਖਾ ਚੁੱਕੇ ਹਨ | ਹੁਣ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਲਈ ਜੋ ਕਾਰਜ ਕੀਤੇ ਜਾ ਰਹੇ ਹਨ, ਉਸ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਫ਼ੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ਤੇ ਹੜ੍ਹਾਂ 'ਚ ਫਸੇ ਲੋਕਾਂ ਨੰੂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਉੱਥੇ ਹੀ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਕੇਸ਼ ਨਵ-ਗਠਿਤ ਸਫ਼ਾਈ ਕਰਮਚਾਰੀ ਅਤੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਐਸ.ਡੀ. ਕਾਲਜ ਦੇ ਸੰਸਥਾਪਕ ਪੰਡਿਤ ਮੋਹਨ ਲਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ <br/>
Ad Position 24