23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ <br/>

Ad Position 21
No active advertisement
ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਤੇ ਸਕੂਲ ਪ੍ਰਬੰਧਕ | ਅਜੀਤ ਤਸਵੀਰ <br/> 03-09-2025
ਧਾਰੀਵਾਲ, 2 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿਚ ਗੁਰੂ ਨਾਨਕ ਦੇਵ ਅਕੈਡਮੀ ਬਾਂਗੋਵਾਣੀ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧ ਵਿਚ ਪਿ੍ੰਸੀਪਲ ਰਾਜਦੀਪ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰੀਮਤੀ ਕੁਲਦੀਪ ਕੌਰ, ਉੱਪ ਪ੍ਰਧਾਨ ਅਮਰਦੀਪ ਸਿੰਘ ਸਰਾਂ, ਪ੍ਰਚਾਰਕ ਗੁਰਵਿੰਦਰ ਸਿੰਘ ਵੜੈਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੀਆਂ ਸੰਗਤਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਪਸ਼ੂਆਂ ਲਈ ਭੇਜੀਆਂ ਫੀਡ ਦੀਆਂ ਟਰਾਲੀਆਂ <br/> ਅਗਲੀ ਖ਼ਬਰ ਗੁਰਦੁਆਰਾ ਅੰਗੀਠਾ ਸਾਹਿਬ ਤੇ ਗੁਰਦੁਆਰਾ ਬਾਬਾ ਭੂਰੀ ਵਾਲੇ 'ਚ ਵਿਸ਼ਾਲ ਲੰਗਰ ਸ਼ੁਰੂ <br/>
Ad Position 24