08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 05-09-2025
ਪਠਾਨਕੋਟ, 4 ਸਤੰਬਰ (ਸੰਧੂ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਦੇ ਬੀ.ਸੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਬੀ.ਸੀ.ਏ. ਦੂਜੇ ਸਮੈਸਟਰ 'ਚ ਮੋਨਿਕਾ ਨੇ 7.78 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਵਿਦਿਆਰਥਣ ਮਹਿਕ ਨੇ 7.13 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਦ੍ਰੂਹੀ ਨੇ 6.83 ਸੀ.ਜੀ.ਪੀ.ਏ. ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਵਿਭਾਗ ਤੇ ਵਿਦਿਆਰਥੀਆਂ ਦੀ ਮਿਹਨਤ ਕਾਰਨ ਅੱਜ ਕਾਲਜ ਦਾ ਨਤੀਜਾ 100 ਫੀਸਦੀ ਆਇਆ ਹੈ | ਇਸ ਲਈ ਉਨ੍ਹਾਂ ਵਿਦਿਆਰਥੀਆਂ, ਵਿਭਾਗ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਰਿਲੀਫ ਫ਼ੰਡ ਲਈ ਡਿਪਟੀ ਕਮਿਸ਼ਨਰ ਨੂੰ ਭੇਟ ਕੀਤਾ 1 ਲੱਖ 10 ਹਜ਼ਾਰ ਦਾ ਚੈੱਕ ਅਗਲੀ ਖ਼ਬਰ ਲਾਵਾਰਸ ਹਾਲਤ 'ਚ ਮਿਲੀ ਨਵ ਜਨਮੀ ਬੱਚੀ
Ad Position 24