08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੀ ਟੀਮ ਕੱਲ੍ਹ ਪੁੱਜੇਗੀ ਪਠਾਨਕੋਟ

Ad Position 21
No active advertisement
ਅਜੀਤ ਡੈਸਕ 05-09-2025
ਪਠਾਨਕੋਟ, 4 ਸਤੰਬਰ (ਸੰਧੂ)-ਹੜ੍ਹਾਂ ਦੌਰਾਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵਲੋਂ ਨਿਰਧਾਰਿਤ ਕੀਤੀ ਇਕ ਟੀਮ ਕੱਲ੍ਹ ਸਵੇਰੇ 9 ਵਜੇ ਤੋਂ 12 ਵਜੇ ਤੱਕ ਕਥਲੌਰ, ਕੋਹਲੀਆਂ, ਚੱਕੀ ਪੁੱਲ ਤੇ ਮਾਧੋਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਜ਼ਿਲ੍ਹਾ ਟੀਮ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਸਹਾਇਤਾ ਲਈ ਲੱਗੀ ਦਿਨ ਰਾਤ ਅਗਲੀ ਖ਼ਬਰ ਚੱਕੀ ਦਰਿਆ 'ਚ ਲਗਾਤਾਰ ਪਾਣੀ ਵਧਣ ਕਾਰਨ ਚੱਕੀ ਰੇਲਵੇ ਪੁਲ ਦੇ ਨੇੜੇ ਸਥਿਤ ਪਹਾੜੀ ਦਰਿਆ ਦੀ ਭੇਟ ਚੜ੍ਹੀ
Ad Position 24