11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਚੇਅਰਮੈਨ ਰਜੀਵ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤਰਪਾਲਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 05-09-2025
ਗੁਰਦਾਸਪੁਰ, 4 ਸਤੰਬਰ (ਪੰਕਜ ਸ਼ਰਮਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਜੀਵ ਸ਼ਰਮਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ | ਚੇਅਰਮੈਨ ਰਜੀਵ ਸ਼ਰਮਾ ਵਲੋਂ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋੜਵੰਦਾਂ ਨੂੰ ਤਰਪਾਲਾਂ ਵੰਡਣ ਦੀ ਸੇਵਾ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਜੀਵ ਸ਼ਰਮਾ ਨੇ ਕਿਹਾ ਕਿ ਹੜ੍ਹਾਂ ਦੇ ਸੰਕਟ ਦੌਰਾਨ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ 'ਤੇ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੇਵਾ ਦੇ ਇਹ ਕਾਰਜ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਹੜ੍ਹ ਪੀੜਤ ਗਤੀਵਿਧੀਆਂ 'ਚ ਰੁੱਝੀ ਹੋਣ ਕਰਕੇ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਅਗਲੀ ਖ਼ਬਰ ਪਾਵਰਕਾਮ ਮੰਡਲ ਗੁਰਦਾਸਪੁਰ ਦੀਆਂ ਛੱਤਾਂ 'ਚੋਂ ਪਾਣੀ ਡਿਗਣ ਕਾਰਨ ਦਫ਼ਤਰ ਤੇ ਸਬ ਡਵੀਜ਼ਨਾਂ ਦਾ ਰਿਕਾਰਡ ਹੋਇਆ ਖ਼ਰਾਬ
Ad Position 24