16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੋਨੇ ਦੀ ਚੇਨ ਦੀ ਖੋਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-09-2025
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਸੁਮਨਦੀਪ ਕੌਰ ਪਤਨੀ ਸਤਨਾਮ ਸਿੰਘ ਵਾਸੀ ਤਲਵੰਡੀ ਬੱਥੁੂਨਗੜ ਥਾਣਾ ਤਿੱਬੜ ਨੇ ਪੁਲਿਸ ਥਾਣਾ ਧਾਰੀਵਾਲ ਨੂੰ ਦੱਸਿਆ ਕਿ ਉਹ ਆਪਣੀ ਸਕੂਟਰੀ ਐਕਟਿਵਾ ਨੰਬਰ ਪੀ. ਬੀ. 06ਏ.ਐਨ.7516 'ਤੇ ਆਪਣੇ ਪੇਕੇ ਪਿੰਡ ਸੋਹਲ ਜਾ ਰਹੀ ਸੀ ਤਾਂ ਲਗਪਗ 1:00 ਦੁਪਹਿਰ ਨੂੰ ਜਦ ਉਹ ਸੋਹਲ ਪੈਟਰੋਲ ਪੰਪ ਨੇੜੇ ਪੁੱਜੀ ਅਤੇ ਸਕੂਟੀ ਥੋੜ੍ਹੀ ਹੌਲੀ ਹੋਈ ਤਾਂ ਇਕ ਨਾਮਲੂਮ ਵਿਅਕਤੀ ਮੋਟਰਸਾਈਕਲ 'ਤੇ ਆਇਆ ਅਤੇ ਉਸ ਦੇ ਗਲੇ ਵਿਚ ਪਾਈ ਹੋਈ ਸੋਨੇ ਦੀ ਚੈਨੀ ਖੋਹ ਕੇ ਫ਼ਰਾਰ ਹੋ ਗਿਆ, ਜਿਸ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ਼ ਲੱਕੀ ਪੁੱਤਰ ਅਜੀਤ ਸਿੰਘ ਵਾਸੀ ਪੁਰੋਵਾਲ ਜੱਟਾਂ ਵਜੋਂ ਹੋਣ 'ਤੇ ਪੁਲਿਸ ਨੇ ਇਸ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮੁਕੇਸ਼ ਵਰਮਾ ਵਲੋਂ ਰਾਸ਼ਟਰੀ ਪੁਰਸਕਾਰ ਜੇਤੂ ਰੋਮੇਸ਼ ਮਹਾਜਨ ਨਾਲ ਮੁਲਾਕਾਤ ਅਗਲੀ ਖ਼ਬਰ ਚੋਰੀ ਕੀਤੇ 2 ਮੋਟਰਸਾਈਕਲ ਬਰਾਮਦ- 3 ਗਿ੍ਫ਼ਤਾਰ
Ad Position 24