16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਾਬਕਾ ਸਰਪੰਚ ਸਿਵਰਾਜ ਸਿੰਘ ਬਾਠ ਦੀ ਪਤਨੀ ਦਾ ਪਿੰਡ ਛਿਛਰੇਵਾਲ ਵਿਖੇ ਹੋਇਆ ਸਸਕਾਰ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਚੂੜੀਆਂ, 5 ਸਤੰਬਰ (ਐੱਮ.ਐੱਸ. ਫੁੱਲ)-ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਬਸੰਤ ਸਿੰਘ ਬਾਠ ਦੀ ਨੂੰ ਹ ਅਤੇ ਸਾਬਕਾ ਸਰਪੰਚ ਸ਼ਿਵਰਾਜ ਸਿੰਘ ਬਾਠ (ਬਿੱਟੂ) ਦੀ ਧਰਮਪਤਨੀ ਸ਼੍ਰੀਮਤੀ ਜਗਦੀਸ਼ ਕੌਰ ਦਾ ਲੰਬੀ ਬਿਮਾਰੀ ਪਿਛੋਂ ਕੱਲ੍ਹ ਦਿਹਾਂਤ ਹੋ ਗਿਆ ਸੀ | ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਛਿਛਰੇਵਾਲ ਵਿਖੇ ਕਰ ਦਿੱਤਾ ਗਿਆ ਹੈ | ਸਸਕਾਰ ਮੌਕੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ, ਜਿਨ੍ਹਾਂ ਵਿਚ ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਂਸਦ ਸੁਖਜਿੰਦਰ ਸਿੰਘ ਰੰਧਾਵਾ, ਇੰਦਰਜੀਤ ਸਿੰਘ ਰੰਧਾਵਾ, ਦੀਪਇੰਦਰ ਸਿੰਘ ਰੰਧਾਵਾ, ਡੀ.ਐੱਸ.ਪੀ. ਇੰਦਰਜੀਤ ਸਿੰਘ ਕਾਹਲੋਂ, ਇੰਸਪੈਕਟਰ ਅਮਨਦੀਪ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਸੁਰਿੰਦਰ ਕੁਮਾਰ ਛਿੰਦੀ, ਡਾ. ਮੁਖਵਿੰਦਰ ਸਿੰਘ, ਡਾ. ਦਲਬੀਰ ਸਿੰਘ ਰੰਧਾਵਾ, ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਸਟੀ ਪਟਿਆਲਾ ਮੇਜਰ ਸਿੰਘ ਰੰਧਾਵਾ, ਦਵਿੰਦਰ ਸਿੰਘ ਬੋਪਰਾਏ ਸਾਬਕਾ ਸਰਪੰਚ, ਕਵਲਜੀਤ ਸਿੰਘ ਰੰਧਾਵਾ, ਨਵਜੋਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੋਲੇਕੇ, ਕੁਲਦੀਪ ਸਿੰਘ ਚੀਮਾ ਐੱਸ.ਡੀ.ਓ., ਮਾਸਟਰ ਸੁਖਦੇਵ ਸਿੰਘ ਪਨੂੰ, ਡੀ.ਪੀ. ਰਕੇਸ਼ ਕੁਮਾਰ, ਹਰਵਿੰਦਰ ਸਿੰਘ ਸਾਬਕਾ ਸਰਪੰਚ ਨਿਜ਼ਾਮਪੁਰ, ਗੁਰਪ੍ਰੀਤ ਸਿੰਘ ਮਾਣਾ ਸਾਬਕਾ ਸਰਪੰਚ ਮੱਦੀਪੁਰਾ, ਸਚਿਨਦੀਪ ਸਿੰਘ ਬਾਠ ਸਰਪੰਚ ਛਿਛਰੇਵਾਲ, ਪਰਗਟ ਸਿੰਘ ਸਰਪੰਚ, ਸਾਬਕਾ ਸਰਪੰਚ ਤੇਜਬੀਰ ਸਿੰਘ, ਮਨਜੀਤ ਸਿੰਘ ਚੀਮਾ, ਆਈ.ਏ.ਐੱਸ., ਬਲਦੇਵ ਸਿੰਘ ਰੰਧਾਵਾ, ਕਵਲਜੀਤ ਸਿੰਘ ਰੰਧਾਵਾ, ਨਵਜੋਤ ਸਿੰਘ ਰੰਧਾਵਾ, ਜਸਵਿੰਦਰ ਸਿੰਘ ਕਾਲਾ ਅਫਗਾਨਾਂ, ਡਾ. ਸੁਖਵਿੰਦਰ ਸਿੰਘ, ਮਾ. ਚਰਨਜੀਤ ਸਿੰਘ, ਕਰਨ ਮੁਰੀਦਕੇ, ਬਿਕਰਮਜੀਤ ਸਿੰਘ ਬਾਠ, ਰਣਜੀਤ ਸਿੰਘ ਬਾਠ, ਗਗਨਦੀਪ ਸਿੰਘ ਬਾਠ, ਪਰਮਜੀਤ ਸਿੰਘ ਬਾਠ, ਵਿਨੋਦ ਸ਼ਰਮਾ, ਪਵਨ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦਾ ਪਾਣੀ ਪਿੰਡਾਂ ਦੇ ਆਲੇ-ਦੁਆਲੇ ਫਿਰਨ ਨਾਲ ਇਲਾਕੇ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਅਗਲੀ ਖ਼ਬਰ ਹੜ੍ਹ ਦੇ ਪਾਣੀ ਦੀ ਲਪੇਟ 'ਚ ਆਏ ਪਿੰਡਾਂ 'ਚ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਨੇ ਲਗਾਏ ਮੈਡੀਕਲ ਕੈਂਪ
Ad Position 24