05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਰੇਲਵੇ ਫਾਟਕ ਨੇੜਿਓਾ ਅਣਪਛਾਤੀ ਲਾਸ਼ ਮਿਲੀ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025

ਬਟਾਲਾ, 23 ਸਤੰਬਰ (ਬੁੱਟਰ)-ਬਟਾਲਾ-ਕਾਦੀਆਂ ਰੇਲਵੇ ਫਾਟਕ ਨੇੜਿਓ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਦੇ ਏ.ਐਸ.ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਦੀ ਇਸ ਥਾਂ 'ਤੇ ਅਚਾਨਕ ਮੌਤ ਹੋ ਗਈ, ਜਿਸ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋਈ | ਦੱਸਿਆ ਜਾ ਰਿਹਾ ਹੈ ਕਿ ਉਹ ਕੋਈ ਯਾਤਰੀ ਸੀ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰੱਖਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਭਾਗਵਤ ਕਥਾ ਦੀ ਸਮਾਪਤੀ 'ਤੇ ਵਿਸ਼ਵ ਸ਼ਾਂਤੀ ਲਈ ਹਵਨਯੱਗ ਕਰਵਾਇਆ <br/> ਅਗਲੀ ਖ਼ਬਰ 10 ਲੱਖ ਰੁਪਏ ਦੇ ਕੈਸ਼ਲੈਸ ਇਲਾਜ ਦੀ ਰਜਿਸਟਰੇਸ਼ਨ ਸ਼ੁਰੂ- ਔਲਖ <br/>
Ad Position 24