07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਐਚ.ਆਈ.ਵੀ. ਏਡਜ਼ ਸੰਬੰਧੀ ਨੁੱਕੜ ਨਾਟਕ ਕਰਵਾਏ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਗੁਰਦਾਸਪੁਰ, 23 ਸਤੰਬਰ (ਚੱਕਰਾਜਾ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਤੇ ਜ਼ਿਲ੍ਹਾ ਕਲੱਸਟਰ ਅੰਮਿ੍ਤਸਰ ਦੇ ਨਿਰਦੇਸ਼ਾਂ ਤਹਿਤ ਇੰਨਟੈਨਸੀਫਾਇਡ ਮੁਹਿੰਮ ਤਹਿਤ ਪਿੰਡ ਸਾਧੂਚੱਕ ਅਤੇ ਭੁਕਰਾ ਵਿਖੇ ਐਚ.ਆਈ.ਵੀ ਏਡਜ਼ ਸਬੰਧੀ ਨੁੱਕੜ ਨਾਟਕ ਕਰਵਾਏ ਗਏ | ਇਸ ਮੌਕੇ ਟੀਮ ਮੈਂਬਰਾਂ ਵਲੋਂ ਪਿੰਡ ਦੇ ਲੋਕਾਂ ਨੰੂ ਐਚ.ਆਈ.ਵੀ ਏਡਜ਼ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਆਈ.ਸੀ.ਟੀ.ਸੀ ਕਾਉਂਸਿਲੰਗ ਸੰਧਿਆ, ਸਮਰਥ ਟੀ.ਆਈ ਦੇ ਪ੍ਰੋਜੈਕਟ ਮੈਨੇਜਰ ਗੁਰਪ੍ਰੀਤ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਵਰਨ ਸਲਾਰੀਆ ਫਾਊਾਡੇਸ਼ਨ ਵਲੋਂ ਮਦਦ ਕੀਤੀ ਜਾ ਰਹੀ ਹੈ-ਵਾਰਿਸ ਮਸੀਹ ਰਹੀਮਾਬਾਦ
Ad Position 24