08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜੀ.ਐਸ.ਟੀ. ਦਰਾਂ 'ਚ ਬਦਲਾਅ ਕਰ ਕੇ ਲੋਕਾਂ ਨੂੰ ਮਿਲੀ ਰਾਹਤ-ਵਿਜੇ ਸੋਨੀ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕੋਟਲੀ ਸੂਰਤ ਮੱਲ੍ਹੀ, 23 ਸਤੰਬਰ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੇ ਪ੍ਰਧਾਨ ਮੰਤਰੀ ਨ ਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੇ ਗਏ ਵੱਡੇ ਬਦਲਾਅ ਨਾਲ ਦੇਸ਼ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਨੌਜਵਾਨ ਆਗੂ ਵਿਜੇ ਕੁਮਾਰ ਸੋਨੀ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 28 ਤੇ 5 ਫ਼ੀਸਦੀ ਵਾਲੇ ਸਲੈਬ ਖਤਮ ਕਰਨ ਕਰਕੇ ਦੇਸ਼ ਦੇ ਵਪਾਰੀ, ਦੁਕਾਨਦਾਰ ਤੇ ਆਮ ਵਰਗ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਦਾ ਲੋਕਾਂ ਦੀ ਆਮਦਨ 'ਤੇ ਸਿੱਧਾ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੇਂਦਰ ਸਰਕਾਰ ਵਲੋਂ ਸ਼ਾਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਰਕੇ ਦੇਸ਼ ਦੀ ਜਨਤਾ ਖੁਸ਼ ਹੈ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਦੇ ਪਾਰਕਿੰਗ ਸਟੈਂਡ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਮਨਾਉਣ ਸੰਬੰਧੀ ਤਿਆਰੀਆਂ ਮੁਕੰਮਲ-ਰਸੀਵਰ ਚੀਮਾ
Ad Position 24