29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੇਂਦਰ ਸਰਕਾਰ ਵਲੋਂ ਵੰਦੇ ਭਾਰਤ ਟਰੇਨ ਸ਼ੁਰੂ ਕਰਨਾ ਸ਼ਾਲਾਘਾਯੋਗ- ਵਿਜੇ ਸੋਨੀ

Ad Position 21
No active advertisement
ਅਜੀਤ ਡੈਸਕ 25-09-2025
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਕੇਂਦਰੀ ਰੇਲ ਮੰਤਰਾਲੇ ਵਲੋਂ ਫਿਰੋਜਪੁਰ ਤੋਂ ਦਿੱਲੀ ਲਈ ਨਵੀਂ ਵੰਦੇ ਭਾਰਤ ਟਰੇਨ ਸ਼ੁਰੂ ਕਰਨਾ ਸ਼ਲਾਘਾਯੋਗ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਆਗੂ ਵਿਜੇ ਸੋਨੀ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਟਰੇਨ ਚੱਲਣੀ ਪੰਜਾਬ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮੁਹਾਲੀ ਰਾਜਪੁਰਾ ਿਲੰਕ ਲਈ ਵੀ 202.99 ਕਰੋੜ ਰੁਪਏ ਦੀ ਰਾਸ਼ੀ ਨੂੰ ਵੀ ਮਨਜੂਰੀ ਦਿੱਤੀ ਹੈ | ਭਾਜਪਾ ਆਗੂ ਵਿਜੇ ਸੋਨੀ ਨੇ ਇਸ ਵੱਡੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਸ਼ਨਵੀ ਵੈਸ਼ਨਵ ਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਵੀ 'ਚ ਆਏ ਹੜ੍ਹ ਨੇ ਤਬਾਹ ਕੀਤਾ ਰੀਵਰ ਪੈਰਾਡਾਈਜ਼ ਪਾਣੀ ਦੀ ਤਬਾਹੀ ਨੇ ਕੀਤਾ 50 ਲੱਖ ਦਾ ਨੁਕਸਾਨ ਅਗਲੀ ਖ਼ਬਰ ਆਰ.ਐਮ.ਪੀ. ਡਾਕਟਰਾਂ ਵਲੋਂ ਪਿੰਡ ਪੱਖੋਕੇ ਟਾਹਲੀ ਤੇ ਹਰੂਵਾਲ ਵਿਖੇ 27 ਨੂੰ ਮੈਡੀਕਲ ਕੈਂਪ ਲਗਾਏ ਜਾਣਗੇ
Ad Position 24