30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਐਚ.ਕੇ.ਐਮ.ਵੀ. ਧਾਰੀਵਾਲ ਦਾ ਬੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 25-09-2025
ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦਾ ਬੀ.ਸੀ.ਏ. ਸਮੈਸਟਰ ਦੂਜਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਮਹਿਕ ਨੇ 6.70 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ 'ਚ ਪਹਿਲਾ, ਵਿਦਿਆਰਥਣ ਸੁਨੈਨਾ ਨੇ 6.3 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਦੂਸਰਾ ਤੇ ਵਿਦਿਆਰਥਣ ਗਿਤਿਕਾ ਨੇ 5.9 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਕਮੇਟੀ ਪ੍ਰਧਾਨ ਐਨ.ਡੀ. ਆਨੰਦ, ਸਕੱਤਰ ਰਮੇਸ ਕੋਹਲੀ ਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਬਟਾਲਾ ਸ਼ਾਖ਼ਾ ਵਲੋਂ ਸੁੰਦਰਕਾਂਡ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਹੋਦਿਆ ਸਕੂਲ ਕੰਪਲੈਕਸ ਬਟਾਲਾ ਵਿਖੇ ਇੰਟਰ ਮੁਕਾਬਲਿਆਂ ਵਿਚ ਡਿਵਾਈਨ ਵਿਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
Ad Position 24