30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਇਲਾਕੇ ਦੇ ਸਹਿਯੋਗ ਨਾਲ ਦੁਸਹਿਰਾ ਮਿੱਲ ਗਰਾਊਾਡ ਵਿਖੇ 2 ਅਕਤੂਬਰ ਨੂੰ ਮਨਾਇਆ ਜਾਵੇਗਾ- ਹਨੀ ਮਹਾਜਨ, ਚੱਢਾ

Ad Position 21
No active advertisement
ਅਜੀਤ ਡੈਸਕ 25-09-2025
ਧਾਰੀਵਾਲ, 24 ਸਤੰਬਰ (ਸਵਰਨ ਸਿੰਘ)-ਸਥਾਨਕ ਮਿੱਲ ਗਰਾਉਂਡ ਵਿਚ ਦੂਸਹਿਰਾ 2 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਦੁਸਹਿਰਾ ਕਮੇਟੀ ਪ੍ਰਧਾਨ ਹਨੀ ਮਹਾਜਨ ਤੇ ਮੀਤ ਪ੍ਰਧਾਨ ਕੁਨਾਲ ਚੱਢਾ ਨੇ ਦੱਸਿਆ ਕਿ ਦੁਸਹਿਰਾ ਮਨਾਉਣ ਦੀ ਮਨਜ਼ੂਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਲੈ ਲਈ ਗਈ ਹੈ, ਜਿਸ 'ਤੇ ਇਸ ਧਾਰਮਿਕ ਤਿਉਹਾਰ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਡੀ.ਆਈ.ਜੀ. ਬਾਰਡਰ ਰੇਂਜ ਡਾ. ਨਾਨਕ ਸਿੰਘ, ਡੀ.ਸੀ. ਗੁਰਦਾਸਪੁਰ ਦਲਵਿੰਦਰਜੀਤ ਸਿੰਘ (ਆਈ.ਏ.ਐੱਸ.), 'ਆਪ' ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿੱਤਿਯਾ, ਅਕਾਲੀ ਦਲ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, 'ਆਪ' ਸੀਨੀਅਰ ਆਗੂ ਗਗਨਦੀਪ ਸਿੰਘ ਲੇਹਲ, 'ਆਪ' ਜ਼ਿਲ੍ਹਾ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਕਈ ਨਾਮਵਰ ਸ਼ਖ਼ਸੀਅਤਾਂ ਨੂੰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬੱਸਾਂ ਨਾ ਮਿਲਣ ਕਾਰਨ ਕੁਝ ਪਿੰਡਾਂ ਦੇ ਵਿਦਿਆਰਥੀ ਸਮੇਂ-ਸਿਰ ਨਹੀਂ ਜਾ ਪਾਉਂਦੇ ਸਕੂਲ-ਕਾਲਜ ਅਗਲੀ ਖ਼ਬਰ ਬਾਲ ਸੁਰੱਖਿਆ ਯੂਨਿਟ ਨੇ ਗੁਰਦਾਸਪੁਰ ਦੇ ਬਾਜ਼ਾਰਾਂ 'ਚ ਭੀਖ ਮੰਗਦੇ 8 ਬੱਚਿਆਂ ਨੂੰ ਬਚਾਇਆ
Ad Position 24