08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟਸ ਬਧਾਨੀ ਕਾਲਜ ਵਿਖੇ ਐਨ.ਸੀ.ਸੀ. 'ਚ ਵਿਦਿਆਰਥੀਆਂ ਦੀ ਇਨਰੋਲਮੈਂਟ ਸ਼ੁਰੂ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਸੰਧੂ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟਸ ਬਧਾਨੀ ਕਾਲਜ ਵਿਖੇ ਐਨ.ਸੀ.ਸੀ. ਵਿਚ ਮੁੰਡਿਆਂ ਅਤੇ ਕੁੜੀਆਂ ਦੀ ਇਨਰੋਲਮੈਂਟ ਦਾ ਕੰਮ ਸ਼ੁਰੂ ਹੋਇਆ | ਐਨ.ਸੀ.ਸੀ. ਇਨਰੋਲਮੈਂਟ ਪ੍ਰੋਗਰਾਮ ਵਿਚ ਕਾਲਜ ਦੇ 78 ਮੁੰਡੇ ਅਤੇ ਕੁੜੀਆਂ ਨੇ ਹਿੱਸਾ ਲਿਆ | ਪੂਰੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ 7 ਪੀ.ਬੀ. ਬੀ.ਐਨ. ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਤੋਂ ਇਕ ਚੋਣ ਟੀਮ ਭੇਜੀ ਗਈ | ਪੂਰੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਤੇ ਇਸ ਵਿਚ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟਸ ਬਧਾਨੀ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਭਰਤੀ ਨੂੰ ਸਫਲ ਬਣਾਉਣ ਲਈ ਗਰੁੱਪ ਚੇਅਰਮੈਨ ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਅਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਨੇ ਆਪਣਾ ਪੂਰਾ ਸਮਰਥਨ ਦਿੱਤਾ | ਇਹ ਭਰਤੀ ਸਾਲ 2025-26 ਲਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੰਸਕਿ੍ਤੀ ਅਮੀਰ ਤੇ ਪ੍ਰੇਰਨਾ ਸਰੋਤ ਹੈ-ਬੈਂਸ ਅਗਲੀ ਖ਼ਬਰ ਰੇਨਿੰਗ ਸੀਜ਼ਨ ਦੇ ਚਲਦੇ ਮਾਈਨਿੰਗ ਪੂਰੀ ਤਰ੍ਹਾਂ ਬੰਦ-ਮਾਈਨਿੰਗ ਅਫ਼ਸਰ
Ad Position 24