08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਦਾ ਬੀ.ਸੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 26-09-2025
ਪਠਾਨਕੋਟ, 25 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਦੇ ਚੌਥੇ ਸਮੈਸਟਰ ਬੀ.ਸੀ.ਏ. ਦੇ ਨਤੀਜੇ 100 ਫੀਸਦੀ ਰਹੇ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ, ਮੁਸਕਾਨ ਬੈਂਸ ਅਤੇ ਲੂਲਾ ਦੇਵੀ ਨੇ 7.8 ਐਸ.ਜੀ.ਪੀ.ਏ. ਨਾਲ ਆਪਣੀ ਕਲਾਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਰਿੰਕੂ ਅਤੇ ਰਿਤੂ ਪਠਾਨੀਆ ਦੋਵਾਂ ਨੇ 7.7 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪਲਕ ਅਤੇ ਦੀਪਿਕਾ ਨੇ 7.5 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਮੁੱਚੀ ਕਾਲਜ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਕੰਪਿਊਟਰ ਵਿਭਾਗ ਦੀ ਮੁਖੀ ਰੀਤੀ ਮਹਾਜਨ, ਪ੍ਰੋ: ਅਨੁਰਾਗ, ਪ੍ਰੋ: ਮਨੀਸ਼ਾ, ਪ੍ਰੋ: ਮੇਘਨਾ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ 'ਤੇ ਅੱਤਿਆਚਾਰ ਰੋਕਥਾਮ ਐਕਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸੰਸਕਿ੍ਤੀ ਅਮੀਰ ਤੇ ਪ੍ਰੇਰਨਾ ਸਰੋਤ ਹੈ-ਬੈਂਸ
Ad Position 24