15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀ ਹਸਪਤਾਲ 'ਚੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 27-09-2025
ਹਰਚੋਵਾਲ, 26 ਸਤੰਬਰ (ਭਾਮ, ਢਿੱਲੋਂ)-ਸਰਕਾਰੀ ਹਸਪਤਾਲ ਹਰਚੋਵਾਲ ਤੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋ ਗਿਆ | ਇਸ ਸਬੰਧੀ ਨਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਧੰਦੋਈ ਨੇ ਦੱਸਿਆ ਕਿ ਉਹ ਸਰਕਾਰੀ ਹਸਪਤਾਲ ਹਰਚੋਵਾਲ 'ਚ ਨੌਕਰੀ ਕਰਦਾ ਹੈ ਤੇ ਰੋਜ਼ਾਨਾ ਦੀ ਤਰ੍ਹਾਂ ਉਸ ਨੇ ਹਸਪਤਾਲ 'ਚ ਆਪਣਾ ਮੋਟਰਸਾਈਕਲ ਪੈਸ਼ਨ ਪਰੋ ਨੰਬਰ ਪੀ.ਬੀ. 06-ਏ.ਜੇ. 2768 ਖੜ੍ਹਾ ਕੀਤਾ ਸੀ ਤੇ ਜਦ ਉਸ ਨੇ ਕਰੀਬ 1:00 ਵਜੇ ਆਪਣਾ ਮੋਟਰਸਾਈਕਲ ਚੈੱਕ ਕਰਨ ਲਈ ਆਇਆ ਤਾਂ ਮੋਟਰਸਾਈਕਲ ਉਥੇ ਨਹੀਂ ਸੀ, ਜਿਸ ਤੋਂ ਬਾਅਦ ਹਸਪਤਾਲ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਤਾਂ ਕੋਈ ਅਣਪਛਾਤਾ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਭੱਜ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਚੌਂਕੀ ਹਰਚੋਵਾਲ ਨੂੰ ਦਰਖ਼ਾਸਤ ਦੇ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਸਕੂਲ ਤੋਂ ਘਰ ਜਾ ਰਹੇ ਅਧਿਆਪਕ 'ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ
Ad Position 24