16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਘੁਮਾਣ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਜਾਵੇਗਾ -ਡਾ. ਜੱਜ

Ad Position 21
No active advertisement
ਅਜੀਤ ਡੈਸਕ 27-09-2025
ਘੁਮਾਣ, 26 ਸਤੰਬਰ (ਬੰਮਰਾਹ)-2 ਅਕਤੂਬਰ ਦਿਨ ਵੀਰਵਾਰ ਨੂੰ ਦੁਸਹਿਰੇ ਦਾ ਤਿਉਹਾਰ ਘੁਮਾਣ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਚੇਅਰਮੈਨ ਡਾਕਟਰ ਹਰਜਿੰਦਰ ਸਿੰਘ ਜੱਜ ਨੇ ਦੱਸਿਆ ਕਿ ਸਰਕਾਰੀ ਸਕੂਲ ਲੜਕੇ ਦੀ ਗਰਾਊਾਡ 'ਚ ਮਨਾਏ ਜਾਣ ਵਾਲੇ ਦੁਸਹਿਰੇ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੋਂ ਇਲਾਵਾ ਹੋਰ ਕਈ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਪਹੁੰਚਣਗੇ | ਇਸ ਮੌਕੇ ਅੰਮਿ੍ਤਪਾਲ ਸਿੰਘ ਸੋਹੀ, ਸਾਬਕਾ ਸਰਪੰਚ ਬਲਰਾਮ ਸਿੰਘ ਬਰਿਆਰ, ਪ੍ਰਧਾਨ ਪ੍ਰਲੋਕ ਸਿੰਘ, ਬਲਜੀਤ ਸਿੰਘ ਬੱਬੂ, ਰਾਜਵਿੰਦਰ ਸਿੰਘ ਬੱਬੂ ਟੀ.ਵੀ.ਐੱਸ., ਮਨਿੰਦਰ ਸਿੰਘ ਸੋਨੂੰ, ਕੁਲਵਿੰਦਰ ਸਿੰਘ, ਸਰਵਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਾਰ ਵਿਅਕਤੀਆਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਅਗਲੀ ਖ਼ਬਰ 'ਹਿੰਦ ਦੀ ਚਾਦਰ' ਦੀ ਸ਼ਹਾਦਤ ਨੂੰ ਸਿਜਦਾ ਕਰਨਾ ਹੈ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ-ਕਰਨੈਲ ਸਿੰਘ ਪੀਰ ਮੁਹ...
Ad Position 24