16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਪੱਖੋਵਾਲ ਵਿਖੇ ਮਾੜੇ ਅਨਸਰਾਂ ਪ੍ਰਤੀ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਵਿਸ਼ੇਸ਼ ਨਾਕੇ ਦੌਰਾਨ ਪੁਲਿਸ ਪਾਰਟੀ ਵਲੋਂ ਟੀ.ਪੁਆਇੰਟ ਪੱਖੋਵਾਲ ਕੁੱਲੀਆਂ ਤੋਂ ਹੈਰੋਇਨ ਸਮੇਤ ਧਰਮਿੰਦਰ ਕੁਮਾਰ ਉਰਫ ਗੁਰਦਿੱਤਾ ਪੁੱਤਰ ਬਲਬੀਰ ਸਿੰਘ ਵਾਸੀ ਕੋਟ ਭੱਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 5.5 ਗ੍ਰਾਮ (ਸਾਢੇ ਪੰਜ ਗ੍ਰਾਮ) ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਕਤ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਵਾਲ ਦੀਆਂ 18 ਟਿਊਬਵੈੱਲ ਮੋਟਰਾਂ ਬੰਦ ਹੋਣ ਨਾਲ ਪਿਛਲੇ 20 ਦਿਨਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰ ਦੀ ਸਿੱਖਿਆ ਪ੍ਰਣਾਲੀ ਦਾ ਅਸਲ ਫ਼ਾਇਦਾ ਪ੍ਰਵਾਸੀਆਂ ਦੀ ਝੋਲੀ ਵਿਚ, ਪੰਜਾਬੀ ਵਿਦਿਆਰਥੀਆਂ ਦੀ ਸੰਖਿਆ ਸਿਰਫ਼ ਆਟੇ '...
Ad Position 24