23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਸ਼ੇ ਦਾ ਸੇਵਨ ਕਰਨ ਦੇ ਸਾਮਾਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-09-2025
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਥਾਣਾ ਧਾਰੀਵਾਲ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਮਿੱਲ ਗਰਾਊਾਡ ਧਾਰੀਵਾਲ ਤੋਂ ਬਲਬੀਰ ਲਾਲ ਪੁੱਤਰ ਜੰਗ ਬਹਾਦਰ ਵਾਸੀ ਫੱਜੂਪੁਰ ਜੋ ਮਿੱਲ ਗਰਾਊਾਡ ਝਾੜੀਆਂ ਵਿਚ ਲੁੱਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਸ ਕੋਲੋਂ ਇਕ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਏ, ਜਿਸ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਇਕ ਦਰਜਨ ਦਿਹਾਤੀ ਪਿੰਡਾਂ ਦੀਆਂ ਸੰਪਰਕਾਂ ਸੜਕਾਂ ਟੁੱਟੀਆਂ-ਲੋਕਾਂ ਨੇ ਮੁਰੰਮਤ ਦੀ ਕੀਤੀ ਮੰਗ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਲੜਕੀਆਂ ਦੀ ਟੀਮ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਅੱਵਲ
Ad Position 24