23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਾਤਾਵਰਨ ਸੁਰੱਖਿਆ ਸੁਸਾਇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਨੇ ਯੂਨੀਵਰਸਿਟੀ ਵਿਖੇ ਤਿਆਰ ਕੀਤਾ ਹਰਬਲ ਗਾਰਡਨ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਪੰਕਜ ਸ਼ਰਮਾ)-ਵਾਤਾਵਰਨ ਸੁਰੱਖਿਆ ਸੁਸਾਇਟੀ ਅਤੇ ਭਾਰਤ ਵਿਕਾਸ ਪ੍ਰੀਸ਼ਦ ਮੁੱਖ ਸ਼ਾਖਾ ਦੇ ਸਹਿਯੋਗ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਇਕ ਹਰਬਲ ਗਾਰਡਨ ਤਿਆਰ ਕੀਤਾ ਗਿਆ | ਜਿਸ ਵਿਚ ਹਰਬਲ ਬੂਟਿਆਂ ਦੇ ਨਾਲ ਫਲਾਂ ਦੇ ਬੂਟੇ ਵੀ ਲਗਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਐਸ.ਕੇ ਮਿਸ਼ਰਾ ਹਾਜ਼ਰ ਹੋਏ, ਜਿਨ੍ਹਾਂ ਵਲੋਂ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ | ਜਦੋਂ ਕਿ ਪ੍ਰੋਜੈਕਟ ਦੇ ਡਾਇਰੈਕਟਰ ਇੰਦਰਜੀਤ ਸਿੰਘ ਬਾਜਵਾ ਵਲੋਂ ਇਸ ਨੰੂ ਪੂਰਾ ਕੀਤਾ ਗਿਆ | ਇਸ ਮੌਕੇ ਵਾਈਸ ਚਾਂਸਲਰ ਐਸ਼.ਕੇ ਮਿਸ਼ਰਾ ਨੇ ਸਾਰੇ ਮੈਂਬਰਾਂ ਨੰੂ ਸਨਮਾਨਿਤ ਕੀਤਾ | ਇਸ ਮੌਕੇ ਰਜਿਸਟਰਾਰ ਡਾ: ਅਜੇ ਕੁਮਾਰ, ਡੀਨ ਪੀ.ਐਡ.ਡੀ ਡਾ: ਐਨ.ਐਸ ਕਲਸੀ, ਡਾ: ਨਿਰਪਜੀਤ, ਅਸ਼ੋਕ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਅਸ਼ੋਕ ਪੁਰੀ, ਅਨਿਲ ਮਹਾਜਨ, ਰਾਜੇਂਦਰ ਕੁਮਾਰ, ਅਸ਼ਵਨੀ ਚਤਰਥ ਤੇ ਹੋਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਚੇਤਨਾ ਮੰਚ ਇਸ ਵਾਰ ਵੀ ਹਨੰੂਮਾਨ ਚੌਕ ਨੂੰ ਕਰੇਗਾ ਦੀਵਾਲੀ 'ਤੇ ਜਗਮਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ
Ad Position 24