02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਆਰੀਆ ਮਹਿਲਾ ਕਾਲਜ ਦੇ ਐਮ.ਏ. ਪੰਜਾਬੀ ਦੇ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
repet_subhas-goyals [Copy P29]
ਅਜੀਤ ਡੈਸਕ 01-11-2025
ਪਠਾਨਕੋਟ, 31 ਅਕਤੂਬਰ (ਸੰਧੂ)-ਆਰੀਆ ਮਹਿਲਾ ਕਾਲਜ ਦੇ ਪੰਜਾਬੀ ਵਿਭਾਗ ਅਧੀਨ ਐਮ.ਏ. ਪੰਜਾਬੀ ਦੇ ਤੀਜੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਗੁਰਮੀਤ ਬਾਲਾ, ਕੰਚਨ ਦੇਵੀ ਤੇ ਮੋਨਿਕਾ ਨੇ 8.00 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਸ਼ੀਤਲ ਨੇ 7.80 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ 'ਚ ਚੌਥਾ ਸਥਾਨ ਪ੍ਰਾਪਤ ਕੀਤਾ, ਮੋਨਿਕਾ ਨੇ 7.60 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ 'ਚ ਪੰਜਵਾਂ ਸਥਾਨ ਪ੍ਰਾਪਤ ਕੀਤਾ, ਸ਼ਿਵਾਨੀ ਨੇ 7.40 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ ਤੇ ਨੇਹਾ ਪਠਾਨੀਆ ਨੇ ਵੀ 7.40 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ, ਸ਼ਵੇਤਾ ਨੇ 7.20 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਸੱਤਵਾਂ ਸਥਾਨ ਪ੍ਰਾਪਤ ਕੀਤਾ ਅਤੇ ਅੰਜੂ ਬਾਲਾ ਤੇ ਸੁਰਜੀਤ ਕੁਮਾਰ ਨੇ 7.00 ਪ੍ਰਤੀਸ਼ਤ ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਅੱਠਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ | ਕਾਲਜ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਵਿਭਾਗ ਮੁਖੀ ਡਾ: ਰੁਪਿੰਦਰਜੀਤ ਕੌਰ ਗਿੱਲ, ਪ੍ਰੋਫੈਸਰ ਸ਼ਿਵਾਨੀ ਗੁਪਤਾ, ਪ੍ਰੋਫੈਸਰ ਰੇਣੂ ਪਠਾਨੀਆ, ਪ੍ਰੋਫੈਸਰ ਰਜਨੀ ਸ਼ਰਮਾ, ਪ੍ਰੋਫੈਸਰ ਪੂਨਮ ਅਤੇ ਪ੍ਰੋਫੈਸਰ ਮੋਨਿਕਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਂਤਰਪੁਰ ਵਿਖੇ ਪ੍ਰਦਰਸ਼ਨੀ ਮੇਲਾ ਲਗਾਇਆ ਅਗਲੀ ਖ਼ਬਰ ਪ੍ਰੈਜ਼ੈਂਟੇਸ਼ਨ ਪਬਲਿਕ ਸਕੂਲ ਵਿਖੇ ਲੜਕੀਆਂ ਦੇ ਟੇਬਲ ਟੈਨਿਸ ਮੁਕਾਬਲੇ ਦੀ ਓਪਨਿੰਗ ਸੈਰੇਮਨੀ
Ad Position 24