31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸਰਬਸੰਮਤੀ ਨਾਲ ਚੋਣ

Ad Position 21
No active advertisement
ਅਜੀਤ ਡੈਸਕ 01-11-2025
ਗੁਰਦਾਸਪੁਰ, 31 ਅਕਤੂਬਰ (ਚੱਕਰਾਜਾ)-ਭਾਰਤੀ ਕਿਸਾਨ ਯੂਨੀਅਨ ਡਕੌਦਾ ਜ਼ਿਲ੍ਹਾ ਗੁਰਦਾਸਪੁਰ ਦੀ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਗੁਰਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਦਲਬੀਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਸਾਰਿਆਂ ਵਲੋਂ ਸਰਬਸੰਮਤੀ ਨਾਲ ਯੂਨੀਅਨ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਗੁਰਜੀਤ ਸਿੰਘ ਨੰੂ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ | ਜਦੋਂ ਕਿ ਭੁਪਿੰਦਰ ਸਿੰਘ ਨੰੂ ਜਨਰਲ ਸਕੱਤਰ, ਸਿਕੰਦਰ ਸਿੰਘ ਨੰੂ ਸਕੱਤਰ, ਜਪਨੂਰ ਸਿੰਘ ਨੰੂ ਪੈੱ੍ਰਸ ਸਕੱਤਰ, ਕੁਲਦੀਪ ਸਿੰਘ ਨੰੂ ਮੀਤ ਪ੍ਰਧਾਨ, ਪ੍ਰਦੀਪ ਸਿੰਘ ਨੰੂ ਸੀਨੀਅਰ ਮੀਤ ਪ੍ਰਧਾਨ, ਕੁਲਜੀਤ ਸਿੰਘ ਨੰੂ ਸੈਕਟਰੀ, ਅੰਮਿ੍ਤਪਾਲ ਸਿੰਘ ਨੰੂ ਖ਼ਜ਼ਾਨਚੀ ਚੁਣਿਆ ਗਿਆ | ਇਸ ਤੋਂ ਇਲਾਵਾ ਮਨਦੀਪ ਸਿੰਘ, ਰਕੇਸ਼ ਕੁਮਾਰ, ਤਰਸੇਮ ਲਾਲ, ਸੰਦੀਪ ਸਿੰਘ, ਸੰਨੀਪ੍ਰੀਤ ਸਿੰਘ ਸਾਰੇ ਮੈਂਬਰ ਤੇ ਮਨਕੀਰਤ ਸਿੰਘ ਸਟੇਜ ਸਕੱਤਰ ਚੁਣੇ ਗਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਅਗਲੀ ਖ਼ਬਰ ਸਾਲਾਨਾ ਜੋੜ ਮੇਲਾ ਨੌਵੀਂ-ਦਸਵੀਂ ਦੀ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਹੋਈ ਆਰੰਭਤਾ
Ad Position 24