09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਕਰਮਚਾਰੀ ਤੇ ਪੈਨਸ਼ਨਰਜ਼ ਸਾਂਝਾ ਮੋਰਚਾ 16 ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ 'ਚ ਕਰੇਗਾ ਰੈਲੀ

Ad Position 21
No active advertisement
ਅਜੀਤ ਡੈਸਕ 02-11-2025
ਪਠਾਨਕੋਟ, 1 ਨਵੰਬਰ (ਵਿਨੋਦ)- ਪ.ਡਬਲਿਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਨੇ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ 'ਚ ਅਸਫਲ ਰਹਿਣ 'ਤੇ ਗੁੱਸਾ ਪ੍ਰਗਟ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸਤੀਸ਼ ਸ਼ਰਮਾ, ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ, ਮੋਹਨ ਸਿੰਘ ਅਤੇ ਸਰਪ੍ਰਸਤ ਮੁਕੱਦ ਲਾਲ ਸੈਣੀ ਨੇ ਐਲਾਨ ਕੀਤਾ ਕਿ ਪੰਜਾਬ ਕਰਮਚਾਰੀ ਤੇ ਪੈਨਸ਼ਨਰਜ਼ ਸਾਂਝਾ ਮੋਰਚਾ 16 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਚ ਰੈਲੀ ਕਰੇਗਾ | ਉਨ੍ਹਾਂ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਰਪ੍ਰਸਤ ਮੁਕੰਦ ਲਾਲ ਸੈਣੀ, ਰਜਿੰਦਰ ਕੁਮਾਰ, ਮੋਹਨ ਸਿੰਘ, ਸੁਰੇਸ਼ ਕੁਮਾਰ, ਸੁਰਿੰਦਰ ਸੈਣੀ, ਦਲਜੀਤ ਸਿੰਘ, ਕਮਲਦੇਵ, ਸਤਵੀਰ ਸਿੰਘ, ਦਲਬੀਰ ਸਿੰਘ, ਸੁਰਿੰਦਰ ਸੈਣੀ, ਪਵਨ ਕੁਮਾਰ, ਸੁਰੇਸ਼ ਭਗਤ, ਹਰਪਾਲ ਸੰਧੂ, ਦਰਸ਼ਨ ਸਿੰਘ, ਕਮਲ ਜੋਤੀ, ਬਲਵੰਤ ਸਿੰਘ, ਨਿਰਮਲ ਕੁਮਾਰ, ਸਤਿੰਦਰ ਸਿੰਘ ਸੈਣੀ, ਨਰੇਂਦਰ ਸਿੰਘ, ਚੰਦਰ ਕੁਮਾਰ, ਸਤਿੰਦਰ ਸਿੰਘ ਚੰਦਰ ਕੁਮਾਰ, ਅਮਿਤ ਸਿੰਘ, ਜਗਜੀਤ ਸਿੰਘ, ਜਸਪਾਲ ਸਿੰਘ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਛਾਵਲਾ ਵਿਖੇ ਪੁਲ ਢਹਿਆ, ਬੱਚਿਆ ਦਾ ਖੇਡ ਮੈਦਾਨ ਤੇ 100 ਏਕੜ ਜ਼ਮੀਨ ਪ੍ਰਭਾਵਿਤ
Ad Position 24