10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

7 ਨੂੰ ਡੀ.ਸੀ. ਅੰਮਿ੍ਤਸਰ ਨੂੰ ਮੰਗ ਪੱਤਰ ਦੇਣਗੇ ਵਾਲਮੀਕੀ ਸਮਾਜ ਦੇ ਆਗੂ - ਸੰਗਮ ਕੁਮਾਰ

Ad Position 21
No active advertisement
ਅਜੀਤ ਡੈਸਕ 02-11-2025
ਪਠਾਨਕੋਟ, 1 ਨਵੰਬਰ (ਵਿਨੋਦ)- ਵਾਲਮੀਕੀ ਤੀਰਥ ਵਿਵਾਦ 'ਤੇ ਰਾਸ਼ਟਰੀ ਵਾਲਮੀਕੀ ਧਰਮ ਸਮਾਜ ਨੇ ਚੁੱਪੀ ਤੋੜਦੇ ਹੋਏ ਰਾਸ਼ਟਰੀ ਵਾਲਮੀਕੀ ਧਰਮ ਸਮਾਜ ਦੇ ਦਫ਼ਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਵਾਲਮੀਕੀ ਤੀਰਥ ਤੇ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਅੰਮਿ੍ਤਸਰ ਪ੍ਰਸ਼ਾਸਨ ਵਲੋਂ ਵਾਲਮੀਕੀ ਤੀਰਥ ਸਥਾਨ ਨੰੂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਵਾਲਮੀਕੀ ਤੀਰਥ ਦੀਆਂ ਸਮੱਸਿਆ ਨੂੰ ਲੈ ਕੇ ਨੂੰ 7 ਨਵੰਬਰ ਨੂੰ ਅੰਮਿ੍ਤਸਰ ਵਿਖੇ ਡੀ.ਸੀ. ਦਫ਼ਤਰ ਪਹੁੰਚ ਕੇ ਮੰਗ ਪੱਤਰ ਦਿੱਤਾ ਜਾਵੇਗਾ ਜਿਸ ਵਿਚ ਅੰਮਿ੍ਤਸਰ ਵਾਲਮੀਕੀ ਤੀਰਥ ਦੇ ਵਿਕਾਸ ਦੀਆਂ ਮੰਗਾਂ ਰੱਖੀਆਂ ਜਾਣਗੀਆਂ | ਇਸ ਮੌਕੇ ਰਾਸ਼ਟਰੀ ਮੁੱਖ ਸੰਚਾਲਕ ਸੰਗਮ ਕੁਮਾਰ ਵਾਲਮੀਕੀ, ਪੰਜਾਬ ਪ੍ਰਧਾਨ ਅਮਿਤ ਰੰਧਾਵਾ, ਜਨਰਲ ਸਕੱਤਰ ਪੰਜਾਬ ਕਮਲ ਗਿੱਲ, ਰੋਹਿਤ, ਰਾਹੁਲ, ਕਨੂੰ, ਮੋਹਿਤ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹੀਆਂ ਅਗਲੀ ਖ਼ਬਰ ਬੋਰਡ ਪ੍ਰੀਖਿਆਵਾਂ 'ਚ ਸੈੱਲਫ਼ ਸੈਂਟਰ ਬਣਾਉਣ ਦੀ ਕੀਤੀ ਮੰਗ
Ad Position 24