11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਚੋਣ ਤਹਿਸੀਲਦਾਰ ਵਲੋਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 02-11-2025
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਨਵ- ਨਿਯੁਕਤ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫ਼ਤਰ ਚੋਣ ਤਹਿਸੀਲਦਾਰ ਨਾਲ ਸਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਕੀਤਾ ਜਾਵੇਗਾ ਤੇ ਮਾਣਯੋਗ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਚੋਣਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਚੱਲ ਸਕੇ ਅਤੇ ਕਿਸੇ ਨੰੂ ਕੋਈ ਮੁਸ਼ਕਿਲ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਰਾਜਿੰਦਰ ਮੱਟੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਸੂਬਾ ਸਲਾਹਕਾਰ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ
Ad Position 24