11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡਾਕਟਰ ਰਾਜਿੰਦਰ ਮੱਟੂ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦੇ ਸੂਬਾ ਸਲਾਹਕਾਰ ਨਿਯੁਕਤ

Ad Position 21
No active advertisement
ਅਜੀਤ ਡੈਸਕ 02-11-2025
ਧਾਰੀਵਾਲ, 1 ਨਵੰਬਰ (ਜੇਮਸ ਨਾਹਰ)- ਸਮਾਜ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਵਲੋਂ ਡਾਕਟਰ ਰਾਜਿੰਦਰ ਮੱਟੂ ਨੂੰ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਸੂਬਾ ਸਲਾਹਕਾਰ ਨਿਯੁਕਤ ਕੀਤਾ ਗਿਆ | ਇਹ ਜਾਣਕਾਰੀ ਨਵ-ਨਿਯੁਕਤ ਡਾਕਟਰ ਰਾਜਿੰਦਰ ਮੱਟੂ ਸੂਬਾ ਸਲਾਹਕਾਰ ਨੇ ਸਾਂਝੀ ਕਰਦੇ ਦੱਸਿਆ ਕਿ ਉਹ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ ਤੇ ਡਾਇਰੈਕਟਰ ਸਰਬਜੀਤ ਰਾਜ, ਪ੍ਰਧਾਨ ਸੁਭਾਸ਼ ਥੋਬਾ ਤੇ ਚੇਅਰਮੈਨ ਪੀਟਰ ਚੀਦਾ, ਪੰਜਾਬ ਜਨਰਲ ਸੈਕਟਰੀ ਡੈਨੀਏਲ ਸਿੱਧੂ ਰਾਜੂਵਾਲ, ਪੰਜਾਬ ਮਹਿਲਾ ਵਿੰਗ ਪ੍ਰਧਾਨ ਐਡਵੋਕੇਟ ਪਰਵੀਨ ਭੱਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਜਥੇਬੰਦੀ ਦੇ ਸਮੂਹ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਉਹ ਮਿਲੀ ਇਸ ਨਿਯੁਕਤੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨਿਟ ਨੂੰ ਭੰਗ ਕਰਨਾ ਮੋਦੀ ਸਰਕਾਰ ਦੁਆਰਾ ਸਿੱਖਿਆ ਦਾ ਭਗਵਾਂਕਰਨ ਦੀ ਨੀਤੀ ਦਾ ਹਿੱਸਾ : ਕਾਮ... ਅਗਲੀ ਖ਼ਬਰ ਚੋਣ ਤਹਿਸੀਲਦਾਰ ਵਲੋਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ
Ad Position 24