11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

'ਖੇਡਾਂ ਰਿਆੜਕੀ ਦੀਆਂ' ਦੇ ਦੂਜੇ ਦਿਨ ਹਾਕੀ ਤੇ ਵਾਲੀਬਾਲ ਦੇ ਹੋਏ ਗਹਿਗੱਚ ਮੁਕਾਬਲੇ

Ad Position 21
No active advertisement
ਅਜੀਤ ਡੈਸਕ 02-11-2025
ਹਰਚੋਵਾਲ, 1 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)- ਸੰਕਲਪ ਸਮਾਜ ਸੇਵੀ ਸੰਸਥਾ ਹਰਚੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਹਰਚੋਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ 'ਖੇਡਾਂ ਰਿਆੜਕੀ ਦੀਆਂ' ਦੇ ਦੂਜੇ ਦਿਨ ਗੋਲਡ ਕੱਪ ਹਾਕੀ ਦੇ ਉਮਰ ਵਰਗ 14 ਅਤੇ 17 ਸਾਲ ਲੜਕੇ-ਲੜਕੀਆਂ ਤੇ ਪੰਚਾਇਤੀ ਓਪਨ ਵਾਲੀਬਾਲ ਦੇ ਗਹਿਗੱਚ ਮੁਕਾਬਲੇ ਹੋਏ | ਇਸ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਉਲੰਪੀਅਨ ਬਲਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਕਾਂਗਰਸ, ਨਿਸ਼ਾਨ ਸਿੰਘ ਚਾਹਲ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਹਰਿਗੋਬਿੰਦਪੁਰ, ਪਿ੍ੰਸੀਪਲ ਵੀ.ਕੇ. ਸਿੰਘ, ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ, ਕੈਪਟਨ ਧਰਮਿੰਦਰ ਸਿੰਘ ਸਰਪੰਚ ਹਰਚੋਵਾਲ, ਸਰਪੰਚ ਦਲੇਰ ਸਿੰਘ ਕੰਗ, ਨਵਤੇਜ ਸਿੰਘ, ਬਲਵਿੰਦਰ ਸਿੰਘ ਰਾਜੂ ਅÏਲਖ, ਹਰਮਨਦੀਪ ਸਿੰਘ ਯੂਥ ਪ੍ਰਧਾਨ, ਸੁਰਿੰਦਰ ਸਿੰਘ ਚੱਡਾ, ਰਾਜੂ ਭਿੰਡਰ, ਡਾਕਟਰ ਅਮਰਜੀਤ ਸਿੰਘ, ਬਲਵਿੰਦਰ ਸਿੰਘ ਬਿੱਲੂ ਬਸਰਾਵਾਂ, ਗੁਰਿੰਦਰਪਾਲ ਸਿੰਘ ਸਾਬੀ ਪ੍ਰਧਾਨ, ਸੇਵਾ ਮੁਕਤ ਇੰਸਪੈਕਟਰ ਰਣਜੋਧ ਸਿੰਘ ਪੱਡਾ, ਬਲਜੀਤ ਸਿੰਘ ਬਾਜ, ਪਿ੍ੰਸੀਪਲ ਕੈਪਟਨ ਸਿੰਘ, ਸਰਪੰਚ ਹਰਭੇਜ ਸਿੰਘ ਰਿਆੜ, ਏ.ਐਸ.ਆਈ. ਰਵਿੰਦਰ, ਲੈਕਚਰਾਰ ਦਿਲਬਾਗ ਸਿੰਘ ਬਸਰਾਵਾਂ, ਅੰਮਿ੍ਤਪਾਲ ਸਿੰਘ ਲਾਡੀ, ਰਵਿੰਦਰ ਸਿੰਘ ਰਾਣਾ, ਬਿਕਰਮਜੀਤ ਸਿੰਘ ਅÏਲਖ, ਕਵੀਸ਼ਰ ਸੁਲੱਖਣ ਸਿੰਘ ਰਿਆੜ, ਕਵੀਸ਼ਰ ਹਰਬੰਸ ਸਿੰਘ ਭਾਮ, ਅਮਰੀਕ ਸਿੰਘ, ਵਿਨੇ ਕੁਮਾਰ ਸਾਬਕਾ ਸਰਪੰਚ, ਇਕਬਾਲ ਮਸੀਹ ਸਾਬਕਾ ਸਰਪੰਚ, ਮਨੋਹਰ ਸਿੰਘ ਰਜ਼ਾਦਾ, ਪਿ੍ੰਸੀਪਲ ਦਿਲਬਾਗ ਸਿੰਘ, ਪ੍ਰੋਫੈਸਰ ਧਿਆਨ ਸਿੰਘ, ਲਾਡੀ ਵਪਾਰੀ ਹਰਚੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦੀ 150 ਏਕੜ ਕਣਕ ਦੀ ਬਿਜਾਈ ਸ਼ੁਰੂ ਕੀਤੀ ਅਗਲੀ ਖ਼ਬਰ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਸੰਬੰਧੀ ਸੈਮੀਨਾਰ
Ad Position 24