20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡਿਪਟੀ ਬੈਂਕ ਮੈਨੇਜਰ ਅਨਿਲ ਕੁਮਾਰ ਵਧੀਆ ਸੇਵਾਵਾਂ ਦੇ ਚਲਦੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-11-2025
ਘਰੋਟਾ, 3 ਨਵੰਬਰ (ਸੰਜੀਵ ਗੁਪਤਾ)-ਡਿਪਟੀ ਬੈਂਕ ਮੈਨੇਜਰ ਅਨਿਲ ਕੁਮਾਰ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਗਿਆ | ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡੀ.ਜੀ. ਸਿੰਘ ਨੇ ਇਕ ਪ੍ਰੋਗਰਾਮ ਦੌਰਾਨ ਇਹ ਸਨਮਾਨ ਦਿੱਤਾ | ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡੀ.ਜੀ. ਸਿੰਘ ਨੇ ਕਿਹਾ ਕਿ ਅਨਿਲ ਕੁਮਾਰ ਨੇ ਆਪਣੇ ਫਰਜ਼ਾਂ ਦੇ ਨਾਲ-ਨਾਲ ਸਮਾਜ ਸੇਵਾ ਵਿਚ ਮੋਹਰੀ ਭੂਮਿਕਾ ਨਿਭਾਈ ਹੈ | ਇਸ ਨਾਲ ਉਨ੍ਹਾਂ ਨੂੰ ਸਮਾਜ ਵਿਚ ਇਕ ਵਿਲੱਖਣ ਸਥਾਨ ਮਿਲਿਆ ਹੈ | ਅਨਿਲ ਕੁਮਾਰ ਨੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਵੀ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ ਜਾਰੀ
Ad Position 24