15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਆਪ ਦੀ ਜਿੱਤ ਐਡਵੋਕੇਟ ਸੇਖਵਾਂ ਦੀ ਮਿਹਨਤ ਦਾ ਨਤੀਜਾ: ਗੁਰਬਚਨ ਸਿੰਘ ਜ਼ਿਲ੍ਹੇਦਾਰ

Ad Position 21
No active advertisement
ਅਜੀਤ ਡੈਸਕ 22-11-2025
ਧਾਰੀਵਾਲ, 21 ਨਵੰਬਰ (ਜੇਮਸ ਨਾਹਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਜ਼ਿਲ੍ਹੇਦਾਰ ਨੇ ਕਿਹਾ ਕਿ ਪਿਛਲੇ ਦਿਨੀ ਵਿਧਾਨ ਸਭਾ ਹਲਕਾ ਤਰਨ ਤਰਨ ਅੰਦਰ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹੋਈ ਸ਼ਾਨਦਾਰ ਜਿੱਤ ਪਿੱਛੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਤੇ ਪੰਜਾਬ ਦੇ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਸਖਤ ਮਿਹਨਤ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਸੇਖਵਾਂ ਵਲੋਂ ਦਿਨ-ਰਾਤ ਇੱਥੇ ਮਿਹਨਤ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਜਿਸ ਦਾ ਸ਼ਾਨਦਾਰ ਨਤੀਜਾ ਆਇਆ ਹੈ | ਗੁਰਬਚਨ ਸਿੰਘ ਨੇ ਕਿਹਾ ਕਿ ਐਡਵੋਕੇਟ ਸੇਖਵਾਂ ਦੂਰ ਅੰਦੇਸ਼ੀ ਸੋਚ ਦੇ ਮਾਲਕ ਹਨ ਤੇ ਰਾਜਨੀਤੀ 'ਚ ਪੂਰੀ ਤਰ੍ਹਾਂ ਪਕੜ ਮਜ਼ਬੂਤ ਰੱਖਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ 10ਵੀਂ ਦੀ ਵਿਦਿਅਰਥਣ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ ਅਗਲੀ ਖ਼ਬਰ ਗੋਲਡਨ ਗਰੁੱਪ ਤੇ ਸ੍ਰੀ ਸੱਤਿਆ ਸਾਈਾ ਸੇਵਾ ਸਮਿਤੀ ਦੇ ਮੁਫ਼ਤ ਅਪੰਗਤਾ ਕੈਂਪ 'ਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹ...
Ad Position 24