02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੋਪਾਲ ਧਾਮ ਗਊਸ਼ਾਲਾ ਵਿਖੇ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਚਿਨ ਸ਼ਰਮਾ ਆਪਣੀ ਧੀ ਨਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਨ੍ਹਾਂ ਗਊਸ਼ਾਲਾ ਦਾ ਨਿਰੀਖਣ ਕੀਤਾ | ਸਾਬਕਾ ਚੇਅਰਮੈਨ ਸਚਿਨ ਸ਼ਰਮਾ ਨੇ ਕਿਹਾ ਕਿ ਗੋਪਾਲ ਧਾਮ ਗਊਸ਼ਾਲਾ ਵਿਚ ਸੈਂਕੜੇ ਗਊਆਂ ਦੀ ਨਿਰਸਵਾਰਥ ਸੇਵਾ ਕੀਤੀ ਜਾ ਰਹੀ ਹੈ ਤੇ ਇਸ ਲਈ ਸਮੂਹ ਕਮੇਟੀ ਦੇ ਨਾਲ ਪ੍ਰਬੰਧਕੀ ਚੇਅਰਮੈਨ ਵਿਜੇ ਪਾਸੀ ਦਾ ਕੰਮ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਨੇਕ ਕਾਰਜ 'ਚ ਯੋਗਦਾਨ ਪਾਉਣ ਲਈ ਹਮੇਸ਼ਾ ਤਿਆਰ ਰਹਿਣਗੇ | ਇਸ ਮੌਕੇ ਅਮਨ, ਸ਼ੀਤਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਸਕੂਲ ਸਟੇਟ ਸਾਫਟਬਾਲ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement