05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦਿਲਬਾਗ ਸਿੰਘ ਭਾਜਪਾ ਜਨਤਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 23-11-2025
ਘਰੋਟਾ, 22 ਨਵੰਬਰ (ਸੰਜੀਵ ਗੁਪਤਾ)-ਭਾਰਤੀ ਜਨਤਾ ਪਾਰਟੀ ਘਰੋਟਾ ਮੰਡਲ ਵਲੋਂ ਸਾਬਕਾ ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਨੂੰ ਉਨ੍ਹਾਂ ਦੀ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਮੰਡਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਦਿਲਬਾਗ ਸਿੰਘ ਨੇ ਆਪਣੀ ਨਿਯੁਕਤੀ 'ਤੇ ਪਾਰਟੀ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸੀਮਾ ਕੁਮਾਰੀ ਅਤੇ ਮੰਡਲ ਪ੍ਰਧਾਨ ਸੰਜੀਵ ਪਠਾਨੀਆ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜੋ ਭਰੋਸਾ ਪਾਰਟੀ ਨੇ ਉਨ੍ਹਾਂ 'ਤੇ ਜਿਤਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਵਲੋਂ ਲੋੜਵੰਦਾਂ ਦੀ ਸੇਵਾ ਜਾਰੀ ਰਹੇਗੀ - ਪ੍ਰਧਾਨ ਅਸ਼ਵਨੀ ਸ਼ਰਮਾ
Ad Position 24
No active advertisement