05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 23-11-2025
ਪਠਾਨਕੋਟ, 22 ਨਵੰਬਰ (ਸੰਧੂ)- ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿ੍ਹਆਂ ਮਹਾਂਵਿਦਿਆਲੇ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਪਿ੍ੰਸੀਪਲ ਡਾ. ਸ਼ੋਭਾ ਪਰਾਸ਼ਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿਚ ਸਮਾਜ ਸੇਵਕ ਸ਼੍ਰੀਜਲ ਗੁਪਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਜ ਸੇਵਕ ਸ਼੍ਰੀਜਲ ਗੁਪਤਾ ਨੇ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੇ ਧਰਮ ਨੂੰ ਸਭ ਤੋਂ ਉੱਚਾ ਧਰਮ ਐਲਾਨਿਆ | ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਿੰਕੀ ਬਾਲਾ, ਡਾ: ਪਿ੍ਯੰਕਾ ਮਹਾਜਨ ਅਤੇ ਸੋਨਾਲੀ ਮਹਾਜਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 1.74 ਕਰੋੜ ਦਾ ਮੁਆਵਜ਼ਾ ਵੰਡਿਆ ਅਗਲੀ ਖ਼ਬਰ ਦਿਲਬਾਗ ਸਿੰਘ ਭਾਜਪਾ ਜਨਤਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ
Ad Position 24
No active advertisement